10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਨੰਦਪੁਰ ਦੇ ਖੇਡ ਮੇਲੇ ’ਚ ਮੋਟਰਸਾਈਕਲ ਚੋਰੀ

ਬਸੀ ਪਠਾਣਾਂ, 9 ਅਕਤੂਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਦੇ ਨਜ਼ਦੀਕੀ ਪਿੰਡ ਨੰਦਪੁਰ ਵਿਖੇ ਹੋਏ ਖੇਡ ਮੇਲੇ ਦੌਰਾਨ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਅਜੀਤ ਡੈਸਕ 10-10-2026
ਬਸੀ ਪਠਾਣਾਂ, 9 ਅਕਤੂਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਦੇ ਨਜ਼ਦੀਕੀ ਪਿੰਡ ਨੰਦਪੁਰ ਵਿਖੇ ਹੋਏ ਖੇਡ ਮੇਲੇ ਦੌਰਾਨ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਸੋਹਨ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪੱਤੋ ਥਾਣਾ ਬਡਾਲੀ ਆਲਾ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ 5 ਅਕਤੂਬਰ ਨੂੰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਨੰਦਪੁਰ ਵਿਖੇ ਖੇਡ ਮੇਲਾ ਦੇਖਣ ਆਇਆ ਸੀ। ਇਸ ਦੌਰਾਨ ਉਸ ਦਾ ਮੋਟਰਸਾਈਕਲ ਚੋਰੀ ਹੋ ਗਿਆ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਬੀ. ਐੱਨ. ਐੱਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਪਿੰਡ ਮਹਿਮੂਦਪੁਰ ਵਿਖੇ ਸਰਪੰਚ ਨਾਲ ਧੱਕਾ-ਮੁੱਕੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।