14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮਨਜਿੰਦਰ ਸਿੰਘ ਰੋਮੀ ਭਾਜਪਾ ਐਨ. ਜੀ. ਓ. ਸੈੱਲ ਦੇ ਪੰਜਾਬ ਕਨਵੀਨਰ ਬਣੇ

ਖਮਾਣੋਂ, 13 ਅਕਤੂਬਰ (ਮਨਮੋਹਨ ਸਿੰਘ ਕਲੇਰ)- ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਸੂਬਾ ਸੈੱਲ ਕਨਵੀਨਰਾਂ ਦੀ ਇਕ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਮਨਜਿੰਦਰ ਸਿੰਘ ਰੋਮੀ ਨੂੰ ਮੁੜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਐਨ. ਜੀਓ ਸੈੱਲ ਦਾ ਸੂਬਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 14-10-2026
ਖਮਾਣੋਂ, 13 ਅਕਤੂਬਰ (ਮਨਮੋਹਨ ਸਿੰਘ ਕਲੇਰ)- ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਸੂਬਾ ਸੈੱਲ ਕਨਵੀਨਰਾਂ ਦੀ ਇਕ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਮਨਜਿੰਦਰ ਸਿੰਘ ਰੋਮੀ ਨੂੰ ਮੁੜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਐਨ.ਜੀਓ ਸੈੱਲ ਦਾ ਸੂਬਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਮਨਜਿੰਦਰ ਸਿੰਘ ਰੋਮੀ ਨੇ ਗੱਲਬਾਤ ਦੌਰਾਨ ਕਿਹਾ ਕਿ ਉਹ ਪਾਰਟੀ ਹਾਈ ਕਮਾਂਡ ਦਾ ਦੁਆਰਾ ਮੁੜ ਵੱਡੀ ਜ਼ਿੰਮੇਵਾਰੀ ਦੇਣ ਅਤੇ ਇਸ ਵਿਸ਼ਵਾਸ ਲਈ ਬਹੁਤ ਧੰਨਵਾਦੀ ਹਨ। ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹਰੇਕ ਲੋੜਵੰਦ ਤੱਕ ਪਹੁੰਚਾਉਣ ਲਈ ਪੂਰਨ ਤੌਰ ਤੇ ਵਚਨਬੱਧ ਹਨ ਅਤੇ ਸੰਸਥਾਵਾਂ ਨਾਲ ਮਿਲ ਕੇ ਮਾਨਵਤਾ ਦੀ ਸੇਵਾ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।
ਪਿਛਲੀ ਖ਼ਬਰ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫ਼ੇਲ੍ਹ- ਇੰਜੀ. ਟੌਹੜਾ ਅਗਲੀ ਖ਼ਬਰ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਵੀ ਬਣਾਉਣਗੇ ‘ਆਪ’ ਦੀ ਸਰਕਾਰ- ਜਸਪਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।