ਝੋਨੇ ਦੀ ਖ਼ਰੀਦ ਸੰਬੰਧੀ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ- ਚੇਅਰਮੈਨ ਰਾਏ ਰਾਤ ਸਮੇਂ ਮੰਡੀਆਂ ’ਚ ਪਹੁੰਚੇ ਚੇਅਰਮੈਨ ਇਕਬਾਲ ਸਿੰਘ ਰਾਏ, ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਅਮਲੋਹ, 19 ਅਕਤੂਬਰ (ਕੇਵਲ ਸਿੰਘ)- ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਇਕਬਾਲ ਸਿੰਘ ਰਾਏ ਵਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਮੰਡੀਆਂ ਵਿਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਅਜੀਤ ਡੈਸਕ
20-10-2026