27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਵਾਨ ਵਾਲਮੀਕੀ ਦੇ ਪ੍ਰਗਟ ਦਿਵਸ ਮੌਕੇ ਸਮਾਗਮ

ਡਕਾਲਾ, 26 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)-ਭਗਵਾਨ ਮਹਾ ਰਿਸ਼ੀ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਦੇ ਮੌਕੇ ’ਤੇ ਪਿੰਡ ਮਰਦਾਂਹੇੜੀ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਭਗਵਾਨ ਵਾਲਮੀਕ ਜੀ ਦੇ ਚਰਨਾਂ ਵਿਚ ਨਤਮਸਤਕ ਹੋਏ।

ਅਜੀਤ ਡੈਸਕ 27-10-2026
ਡਕਾਲਾ, 26 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)-ਭਗਵਾਨ ਮਹਾ ਰਿਸ਼ੀ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਦੇ ਮੌਕੇ ’ਤੇ ਪਿੰਡ ਮਰਦਾਂਹੇੜੀ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਭਗਵਾਨ ਵਾਲਮੀਕ ਜੀ ਦੇ ਚਰਨਾਂ ਵਿਚ ਨਤਮਸਤਕ ਹੋਏ। ਸਮੂਹ ਸਾਧ ਸੰਗਤ ਵਲੋਂ ਕੀਰਤਨ ਅਤੇ ਭੋਗ ਪਾਇਆ ਗਿਆ, ਉਪਰੰਤ ਲੰਗਰ ਲਗਾਇਆ ਗਿਆ।
ਪਿਛਲੀ ਖ਼ਬਰ ਕਾਂਗਰਸੀ ਆਗੂ ਜੱਗੀ ਰਾਏਪੁਰ ਨੇ ਕਾਂਗਰਸ ਦੇ ਅਬਜ਼ਰਵਰ ਸਰਬਜੀਤ ਸੰਧੂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਪੰਜਾਬ ਪ੍ਰਦੇਸ਼ ਵਾਲਮੀਕਿ ਸਭਾ ਵਲੋਂ ਕਰਵਾਏ ਸਮਾਗਮ ’ਚ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਨੇ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।