28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਐਡ. ਯਾਦਵਿੰਦਰਪਾਲ ਸਿੰਘ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਹੋਏ ਨਤਮਸਤਕ

ਭਾਦਸੋਂ, 27 ਅਕਤੂਬਰ (ਗੁਰਬਖਸ਼ ਸਿੰਘ ਵੜੈਚ)- ਸਥਾਨਕ ਸ਼ਹਿਰ ਵਿਖੇ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂ ਅਤੇ ਸਾਬਕਾ ਲਾਅ ਅਫ਼ਸਰ ਐਡਵੋਕੇਟ ਯਾਦਵਿੰਦਰਪਾਲ ਸਿੰਘ ਨੇ ਵਿਸ਼ੇਸ ਤੌਰ ’ਤੇ ਹਾਜ਼ਰੀ ਲਗਵਾਈ।

ਅਜੀਤ ਡੈਸਕ 28-10-2026
ਭਾਦਸੋਂ, 27 ਅਕਤੂਬਰ (ਗੁਰਬਖਸ਼ ਸਿੰਘ ਵੜੈਚ)- ਸਥਾਨਕ ਸ਼ਹਿਰ ਵਿਖੇ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂ ਅਤੇ ਸਾਬਕਾ ਲਾਅ ਅਫ਼ਸਰ ਐਡਵੋਕੇਟ ਯਾਦਵਿੰਦਰਪਾਲ ਸਿੰਘ ਨੇ ਵਿਸ਼ੇਸ ਤੌਰ ’ਤੇ ਹਾਜ਼ਰੀ ਲਗਵਾਈ। ਇਸ ਮੌਕੇ ਕਮੇਟੀ ਪ੍ਰਧਾਨ ਅਮਰਜੀਤ ਸਿੰਘ ਤੇ ਸਮੁੱਚੀ ਕਮੇਟੀ ਵਲੋਂ ਐਡ. ਯਾਦਵਿੰਦਰਪਾਲ ਸਿੰਘ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਿਮਰਨਜੀਤ ਸਿੰਘ ਸੰਮਾ, ਦਰਸ਼ਨ ਸਿੰਘ ਜਾਤੀਵਾਲ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡਾਂ ‘ਚ ਬੂਥ ਕਮੇਟੀਆਂ ਦਾ ਕੀਤਾ ਜਾ ਰਿਹੈ ਗਠਨ- ਰਾਕੇਸ਼ ਬੱਗਾ ਅਗਲੀ ਖ਼ਬਰ ਸਿੱਖਾਂ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ ਵਿਧਾਇਕ ਜੌੜਾਮਾਜਰਾ, ਸਾਬਕਾ ਵਿਧਾਇਕ ਰਾਜਿੰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।