ਤਿਉਹਾਰਾਂ ਦੇ ਦਿਨਾਂ ’ਚ ਹੁੱਲੜਬਾਜ਼ੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ- ਡੀ. ਐਸ. ਪੀ. ਬੱਲ
ਨਾਭਾ 27 ਅਕਤੂਬਰ (ਵਰਿੰਦਰ ਵਰਮਾ)- ਤਿਉਹਾਰਾਂ ਦੇ ਦਿਨਾਂ ਵਿਚ ਹੁੱਲੜਬਾਜ਼ੀ ਕਰਨ ਵਾਲੇ ਜਾਂ ਕਾਨੂੰਨ ਛਿੱਕੇ ਟੰਗਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਨਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਨਾਭਾ ਦੇ ਡੀ.
ਅਜੀਤ ਡੈਸਕ
28-10-2026