01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ 9 ਨੂੰ ਮਨਾਇਆ ਜਾਵੇਗਾ-ਸੋਨੀ

ਖਮਾਣੋਂ, 31 ਅਕਤੂਬਰ (ਜੋਗਿੰਦਰ ਪਾਲ)-ਰਾਮਗੜ੍ਹੀਆ ਸਭਾ ਖਮਾਣੋਂ ਵਲੋਂ ਗਿਆਨ ਵਿਗਿਆਨ ਦੇ ਜਨਮ ਦਾਤਾ ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ 34ਵਾਂ ਸਾਲਾਨਾ ਉਤਸਵ 9 ਨਵੰਬਰ ਨੂੰ ਸ੍ਰੀ ਵਿਸ਼ਵਕਰਮਾ ਭਵਨ ਵਾਰਡ 11 ਖਮਾਣੋਂ ਵਿਖੇ ਮਨਾਇਆ ਜਾਵੇਗਾ।

ਅਜੀਤ ਡੈਸਕ 01-11-2026
ਖਮਾਣੋਂ, 31 ਅਕਤੂਬਰ (ਜੋਗਿੰਦਰ ਪਾਲ)-ਰਾਮਗੜ੍ਹੀਆ ਸਭਾ ਖਮਾਣੋਂ ਵਲੋਂ ਗਿਆਨ ਵਿਗਿਆਨ ਦੇ ਜਨਮ ਦਾਤਾ ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ 34ਵਾਂ ਸਾਲਾਨਾ ਉਤਸਵ 9 ਨਵੰਬਰ ਨੂੰ ਸ੍ਰੀ ਵਿਸ਼ਵਕਰਮਾ ਭਵਨ ਵਾਰਡ 11 ਖਮਾਣੋਂ ਵਿਖੇ ਮਨਾਇਆ ਜਾਵੇਗਾ। ਇਸ ਮੌਕੇ ਕੌਂਸਲਰ ਗੁਰਿੰਦਰ ਸਿੰਘ ਸੋਨੀ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਸਵੇਰੇ ਸਾਢੇ 10 ਵਜੇ, ਸ਼ਬਦ ਕੀਰਤਨ ਸਵੇਰੇ 11.30 ਵਜੇ ਤੱਕ ਹੋਵੇਗਾ ਅਤੇ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਪਿਛਲੀ ਖ਼ਬਰ ਛੋਟੇ ਸ਼ਹਿਰ ਦੀ ਧੀ ਕਨਿਸ਼ਕਾ ਨੇ ਸ਼ੂਟਿੰਗ ਵਿਚ ਮਾਰੀ ਮੱਲ, ਨੈਸ਼ਨਲ ਚੈਂਪੀਅਨਸ਼ਿਪ ਲਈ ਕੁਆਲੀਫ਼ਾਈ ਅਗਲੀ ਖ਼ਬਰ ਜੀ.ਪੀ.ਸੀ. ਵਿਦਿਆਰਥੀਆਂ ਨੇ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਚੱਪੜਚਿੜੀ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।