ਅੱਜ ਦੀ ਅਮਲੋਹ ਰੈਲੀ ਵਿਚ ਹੋਵੇਗਾ ਵੱਡਾ ਇਕੱਠ- ਦੀਵਾ, ਮਛਰਾਏ, ਕੋਟਲੀ
ਅਮਲੋਹ, 10 ਨਵੰਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ 11 ਨਵੰਬਰ ਨੂੰ ਅਮਲੋਹ ਦੀ ਅਨਾਜ ਮੰਡੀ ਵਿਖੇ ਆਮ ਆਦਮੀ ਪਾਰਟੀ ਵਲੋਂ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰੈਲੀ ਵਿਚ ਵੱਡਾ ਇਕੱਠ ਹੋਵੇਗਾ ਅਤੇ ਇਹ ਰੈਲੀ ਇਤਿਹਾਸਕ ਸਾਬਤ ਹੋਵੇਗੀ।
ਅਜੀਤ ਡੈਸਕ
11-11-2026