ਲਾਇਨਜ਼ ਕਲੱਬ ਵਲੋਂ ਸ੍ਰੀ ਕ੍ਰਿਸ਼ਨ ਗਊਸ਼ਾਲਾ ਵਿਖੇ ਕੜੀ-ਚਾਵਲ ਦਾ ਲੰਗਰ ਲਗਾਇਆ
ਮੰਡੀ ਗੋਬਿੰਦਗੜ੍ਹ, 12 ਨਵੰਬਰ (ਇਕਬਾਲਦੀਪ ਸੰਧੂ)-ਲਾਇਨਜ਼ ਕਲੱਬ ਮੇਨ ਮੰਡੀ ਗੋਬਿੰਦਗੜ੍ਹ ਨੇ ਕਲੱਬ ਦੇ ਪ੍ਰਧਾਨ ਲਾਇਨ ਮਨੋਜ ਹਸੀਜਾ ਦੀ ਅਗਵਾਈ ਹੇਠ ਸੰਗਤਪੁਰਾ ਖੇਤਰ ਵਿਚ ਸਥਿਤ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਵਿਖੇ ਕੜੀ-ਚਾਵਲ ਦਾ ਲੰਗਰ ਲਗਾਇਆ। ਲਾਇਨ ਗੁਰਪ੍ਰੀਤ ਸਿੰਘ ਬਾਠ ਇਸ ਸੇਵਾ ਪ੍ਰੋਜੈਕਟ ਦੇ ਇੰਚਾਰਜ ਸਨ।
ਲਾਇਨਜ਼ ਕਲੱਬ ਆਫ਼ ਮੰਡੀ ਗੋਬਿੰਦਗੜ੍ਹ ਦੇ ਅਧਿਕਾਰੀ ਅਤੇ ਮੈਂਬਰ ਸ੍ਰੀ ਕ੍ਰਿਸ਼ਨ ਗਊਸ਼ਾਲਾ ਵਿਖੇ ਆਯੋਜਿਤ ਲੰਗਰ ਸੇਵਾ ਦੌਰਾਨ ਲੋੜਵੰਦਾਂ ਨੂੰ ਕੜੀ-ਚੌਲ ਵੰਡਦੇ ਹੋਏ। ਅਜੀਤ ਤਸਵੀਰ
13-11-2026