14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਅਭਿਮਨਿਊ ਮਲਿਕ ਨੇ ਬਤੌਰ ਐਸ.ਡੀ.ਐਮ. ਖਮਾਣੋਂ ਦਾ ਅਹੁਦਾ ਸੰਭਾਲਿਆ

ਖਮਾਣੋਂ, 14 ਨਵੰਬਰ (ਮਨਮੋਹਣ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਨਵੇਂ ਐਸ. ਡੀ.

ਐਸ.ਡੀ.ਐਮ ਅਭਿਮਨਿਊ ਮਲਿਕ ਅਹੁਦਾ ਸੰਭਾਲਦੇ ਹੋਏ। ਅਜੀਤ ਤਸਵੀਰ 15-11-2026
ਖਮਾਣੋਂ, 14 ਨਵੰਬਰ (ਮਨਮੋਹਣ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਨਵੇਂ ਐਸ.ਡੀ.ਐਮ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਜਿਸ ਤਹਿਤ ਅਭਿਮਨਿਊ ਮਲਿਕ (ਆਈ. ਏ.ਐਸ) ਨੇ ਐਸ.ਡੀ.ਐਮ ਖਮਾਣੋਂ ਵਜੋਂ ਅਹੁਦਾ ਸੰਭਾਲ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਅਤੇ ਪਿੰਡ ਵਾਸੀਆਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਲੋਕਾਂ ਦੇ ਹਰ ਮਸਲੇ ਦੇ ਹੱਲ ਲਈ ਵਚਨਬੱਧ ਹੈ ਅਤੇ ਸਾਰੇ ਕੰਮ ਪਾਰਦਰਸ਼ੀ ਢੰਗ ਨਾਲ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਅਭਿਮਨਿਊ ਮਲਿਕ, ਆਈ.ਏ.ਐਸ 2024 ਬੈਚ ਦੇ ਅਫ਼ਸਰ ਹਨ ਜਿਨ੍ਹਾਂ ਨੂੰ ਐਸ.ਡੀ.ਐਮ ਖਮਾਣੋਂ ਲਾਇਆ ਗਿਆ ਹੈ।
ਪਿਛਲੀ ਖ਼ਬਰ 2027 ਦੀਆਂ ਚੋਣਾਂ ’ਚ ਲੋਕ ‘ਆਪ’ ਸਰਕਾਰ ਨੂੰ ਚੱਲਦਾ ਕਰ ਕੇ ਜਵਾਬ ਦੇਣਗੇ-ਮਛਰਾਏ, ਮਾਜਰੀ, ਅਰੋੜਾ ਅਗਲੀ ਖ਼ਬਰ ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਵਲੋਂ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।