ਵਰਲਡ ਯੂਨੀਵਰਸਿਟੀ ਅਤੇ ਪੰਜਾਬ ਰੈੱਡ ਕਰਾਸ ਸੁਸਾਇਟੀ ਵਿਚਕਾਰ ਸਮਝੌਤਾ
ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਫਿਜ਼ੀਓਥੈਰੇਪੀ ਵਿਭਾਗ ਵਲੋਂ ਪੰਜਾਬ ਸਟੇਟ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਸਮਝੌਤਾ ਸਹੀਬੱਧ ਕਰਨ ਅਤੇ ਵਿਦਿਆਰਥੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਸਮਾਗਮ ਵਾਈਸ-ਚਾਂਸਲਰ ਡਾ .
ਅਜੀਤ ਡੈਸਕ
22-11-2026