22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਪਹੁੰਚਣਗੇ ਖਮਾਣੋਂ

ਖਮਾਣੋਂ, 21 ਨਵੰਬਰ (ਜੋਗਿੰਦਰ ਪਾਲ)-ਭਾਰਤੀ ਜਨਤਾ ਪਾਰਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਤਹਿਤ ਖਮਾਣੋਂ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਹਲਕਾ ਕੋਆਰਡੀਨੇਟਰ ਬਸੀ ਪਠਾਣਾਂ ਅਜੈਬ ਸਿੰਘ ਚੰਡਿਆਲਾ ਨੇ ਦੱਸਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਅੱਜ 22 ਨਵੰਬਰ ਨੂੰ ਸਵੇਰੇ 9 ਵਜੇ ਦਾਣਾ ਮੰਡੀ ਖਮਾਣੋਂ ਦੇ ਗੇਟ ਅੱਗੇ ਪਾਰਟੀ ਵਲੋਂ ਰੱਖੇ ਗਏ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚਣਗੇ।

ਅਜੀਤ ਡੈਸਕ 22-11-2026
ਖਮਾਣੋਂ, 21 ਨਵੰਬਰ (ਜੋਗਿੰਦਰ ਪਾਲ)-ਭਾਰਤੀ ਜਨਤਾ ਪਾਰਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਤਹਿਤ ਖਮਾਣੋਂ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਹਲਕਾ ਕੋਆਰਡੀਨੇਟਰ ਬਸੀ ਪਠਾਣਾਂ ਅਜੈਬ ਸਿੰਘ ਚੰਡਿਆਲਾ ਨੇ ਦੱਸਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਅੱਜ 22 ਨਵੰਬਰ ਨੂੰ ਸਵੇਰੇ 9 ਵਜੇ ਦਾਣਾ ਮੰਡੀ ਖਮਾਣੋਂ ਦੇ ਗੇਟ ਅੱਗੇ ਪਾਰਟੀ ਵਲੋਂ ਰੱਖੇ ਗਏ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਤੇ ਹੋਰ ਆਗੂ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ।
ਪਿਛਲੀ ਖ਼ਬਰ ਲਾਇਨਜ਼ ਕਲੱਬ ਨੇ ਲਾਇਨਜ਼ ਮਾਡਲ ਸਕੂਲ ਵਿਖੇ ਬੱਚਿਆਂ ਨਾਲ ਮਨਾਇਆ ਬਾਲ ਦਿਵਸ ਅਗਲੀ ਖ਼ਬਰ ਪੀ.ਆਈ.ਐਮ.ਟੀ. ਵਿਖੇ ਇੰਟਰ-ਸਕੂਲ ਅਥਲੈਟਿਕ ਮੀਟ-2026 ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।