24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪਿੰਡ ਪੰਜਕੋਹਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਸੰਘੋਲ, 23 ਨਵੰਬਰ (ਗੁਰਨਾਮ ਸਿੰਘ ਚੀਨਾ)-ਪਿੰਡ ਪੰਜਕੋਹਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨਾਂ ਨਗਰ ਕੀਰਤਨ ਸਜਾਏ ਗਏ। ਜਾਣਕਾਰੀ ਦਿੰਦਿਆਂ ਪ੍ਰਧਾਨ ਬਹਾਦਰ ਸਿੰਘ ਨੇ ਦੱਸਿਆ ਕਿ ਸਜਾਏ ਗਏ ਨਗਰ ਕੀਰਤਨ ਦੌਰਾਨ ਪਿੰਡ ਦੀਆਂ ਸੰਗਤਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 24-11-2026
ਸੰਘੋਲ, 23 ਨਵੰਬਰ (ਗੁਰਨਾਮ ਸਿੰਘ ਚੀਨਾ)-ਪਿੰਡ ਪੰਜਕੋਹਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨਾਂ ਨਗਰ ਕੀਰਤਨ ਸਜਾਏ ਗਏ। ਜਾਣਕਾਰੀ ਦਿੰਦਿਆਂ ਪ੍ਰਧਾਨ ਬਹਾਦਰ ਸਿੰਘ ਨੇ ਦੱਸਿਆ ਕਿ ਸਜਾਏ ਗਏ ਨਗਰ ਕੀਰਤਨ ਦੌਰਾਨ ਪਿੰਡ ਦੀਆਂ ਸੰਗਤਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਸੰਗਤਾਂ ਦੁਆਰਾ ਗੁਰਬਾਣੀ ਸ਼ਬਦਾਂ ਦਾ ਜਾਪ ਕਰਦਿਆਂ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਹਾਦਰ ਸਿੰਘ ਪ੍ਰਧਾਨ, ਕੁਲਦੀਪ ਸਿੰਘ ਖ਼ਜ਼ਾਨਚੀ, ਸੁਖਦੇਵ ਸਿੰਘ ਗ੍ਰੰਥੀ ਸਿੰਘ, ਗੁਰਪ੍ਰੀਤ ਸਿੰਘ, ਦਲਵਿੰਦਰ ਸਿੰਘ, ਹਰਮੇਸ਼ ਸਿੰਘ, ਸ਼ੇਰ ਸਿੰਘ, ਜਸਵਿੰਦਰ ਸਿੰਘ ਤੇ ਪਿੰਡ ਵਾਸੀ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਜੀ.ਪੀ.ਸੀ ਦੇ ਵਿਦਿਆਰਥੀ ਨੇ ਜਿਮਨਾਸਟਿਕ ਟੂਰਨਾਮੈਂਟ ’ਚ ਕਾਂਸੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਪਟਿਆਲਾ ਰੈਲੀ ਦੀ ਤਿਆਰੀ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।