ਪੰਜਾਬ ਦੇ ਵਿਕਾਸ, ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ਅਕਾਲੀ ਭਾਜਪਾ ਗੱਠਜੋੜ ਇਕ ਮਜ਼ਬੂਤ ਸਾਂਝੀ ਸੋਚ-ਸ਼ਿਵਦਾਸਪੁਰ, ਕਲੋੜ
ਬਸੀ ਪਠਾਣਾਂ, 25 ਨਵੰਬਰ (ਰਾਜਿੰਦਰ ਸ਼ਰਮਾ)-ਪੰਜਾਬ ਦੇ ਵਿਕਾਸ ਅਮਨ-ਸ਼ਾਂਤੀ ਭਾਈਚਾਰਕ ਸਾਂਝ ਅਤੇ ਸੂਬੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਕਾਲੀ ਭਾਜਪਾ ਗਠਜੋੜ ਇਕ ਮਜ਼ਬੂਤ ਗਠਜੋੜ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਸਕੱਤਰ ਜਨਰਲ ਸਵਰਨ ਸਿੰਘ ਸ਼ਿਵਦਾਸਪੁਰ ਅਤੇ ਸੀਨੀਅਰ ਆਗੂ ਜਥੇਦਾਰ ਪ੍ਰਦੀਪ ਸਿੰਘ ਕਲੋੜ ਨੇ ਗੱਲਬਾਤ ਕਰਦਿਆਂ ਕੀਤਾ।
ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਜਥੇਦਾਰ ਪ੍ਰਦੀਪ ਸਿੰਘ ਕਲੌੜ ਅਤੇ ਜ਼ਿਲ੍ਹਾ ਸਕੱਤਰ ਜਨਰਲ ਸਵਰਨ ਸਿੰਘ ਸ਼ਿਵਦਾਸਪੁਰ
26-11-2026