26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਬ-ਡਵੀਜ਼ਨ ਚੌਰਵਾਲਾ ਅਧੀਨ ਪੈਂਦੇ ਪਿੰਡਾਂ ਵਿਚ ਅਣ-ਐਲਾਨੇ ਬਿਜਲੀ ਕੱਟਾਂ ਤੋਂ ਲੋਕ ਪ੍ਰੇ਼ਸ਼ਾਨ

ਜਖਵਾਲੀ, 26 ਨਵੰਬਰ (ਨਿਰਭੇੈ ਸਿੰਘ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸਬ ਡਵੀਜ਼ਨ ਚੌਰਵਾਲਾ ਅਧੀਨ ਪੈਂਦੇ ਪਿੰਡ ਮੂਲੇਪੁਰ, ਨਲੀਨੀ ਕਲਾਂ, ਨਲੀਨਾਂ, ਨਰਾਣਿਗੜ੍ਹ ਛੰਨਾਂ ਆਦਿ ਪਿੰਡਾਂ ਵਿਚ ਅਣ ਐਲਾਨੇ ਬਿਜਲੀ ਦੇ ਕੱਟਾਂ ਤੋਂ ਪਿੰਡਾਂ ਦੇ ਲੋਕ ਪਿਛਲੇ ਕਰੀਬ 10 ਦਿਨਾਂ ਤੋਂ ਪ੍ਰੇਸ਼ਾਨ ਹਨ। ਵਿਦਿਆਰਥੀ, ਕਿਸਾਨ, ਦੁਕਾਨਦਾਰ, ਉਦਯੋਗਪਤੀ ਬਿਜਲੀ ਦੇ ਅਚਾਨਕ ਕੱਟਾਂ ਕਾਰਨ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 27-11-2026
ਜਖਵਾਲੀ, 26 ਨਵੰਬਰ (ਨਿਰਭੇੈ ਸਿੰਘ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸਬ ਡਵੀਜ਼ਨ ਚੌਰਵਾਲਾ ਅਧੀਨ ਪੈਂਦੇ ਪਿੰਡ ਮੂਲੇਪੁਰ, ਨਲੀਨੀ ਕਲਾਂ, ਨਲੀਨਾਂ, ਨਰਾਣਿਗੜ੍ਹ ਛੰਨਾਂ ਆਦਿ ਪਿੰਡਾਂ ਵਿਚ ਅਣ ਐਲਾਨੇ ਬਿਜਲੀ ਦੇ ਕੱਟਾਂ ਤੋਂ ਪਿੰਡਾਂ ਦੇ ਲੋਕ ਪਿਛਲੇ ਕਰੀਬ 10 ਦਿਨਾਂ ਤੋਂ ਪ੍ਰੇਸ਼ਾਨ ਹਨ। ਵਿਦਿਆਰਥੀ, ਕਿਸਾਨ, ਦੁਕਾਨਦਾਰ, ਉਦਯੋਗਪਤੀ ਬਿਜਲੀ ਦੇ ਅਚਾਨਕ ਕੱਟਾਂ ਕਾਰਨ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਦੇ ਨਾ ਆਉਂਣ ਕਾਰਨ ਘਰਾਂ ਦੇ ਕੰਮਾਂ ਕਾਰਾਂ ਵਿਚ ਵੀ ਔਰਤਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡਾਂ ਦੇ ਲੋਕਾਂ ਨੇ ਮੰਗ ਕੀਤੀ ਕਿ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ।
ਪਿਛਲੀ ਖ਼ਬਰ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਮੋਗਾ ਰੈਲੀ ਲਈ ਸੈਂਕੜੇ ਸਾਥੀਆਂ ਸਮੇਤ ਸਰਹਿੰਦ ਤੋਂ ਰਵਾਨਾ ਹੋਏ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਨੂੰ ਮਿਲੇਗੀ ਨਵੀਂ ਦਿਸ਼ਾ-ਦੀਦਾਰ ਸਿੰਘ ਭੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।