ਵਿਧਾਇਕ ਸ਼ੈਰੀ ਕਲਸੀ ਨੇ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਸਫ਼ਾਈ ਮੁਹਿੰਮ ਦਾ ਲਿਆ ਜਾਇਜ਼ਾ
ਬਟਾਲਾ, 1 ਸਤੰਬਰ (ਸਤਿੰਦਰ ਸਿੰਘ)-ਪੰਜਾਬ ਭਰ ’ਚ ਸ਼ੁਰੂ ਕੀਤੇ 10 ਦਿਨਾਂ ਸੂਬਾ ਪੱਧਰੀ ਸਫਾਈ ਅਭਿਆਨ ਤਹਿਤ ਅੱਜ ਸਵੱਖਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਵੱਖ-ਵੱਖ ਬਾਜ਼ਾਰਾਂ ’ਚ ਚੱਲ ਰਹੀ ਸਫਾਈ ਮੁਹਿੰਮ ਦਾ ਜਾਇਜ਼ਾ ਲਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ, ਐਮ.
ਵਿਧਾਇਕ ਸ਼ੈਰੀ ਕਲਸੀ ਸਫਾਈ ਮੁਹਿੰਮ ਦਾ ਜਾਇਜ਼ਾ ਲੈਂਦੇ ਹੋਏ। ਅਜੀਤ ਤਸਵੀਰ
02-09-2026