ਲਖਬੀਰ ਸਿੰਘ ਲੋਧੀਨੰਗਲ ਦੀ 2027 ਦੀਆਂ ਚੋਣਾਂ ’ਚ ਭਾਰੀ ਬਹੁਮਤ ਨਾਲ ਹੋਵੇਗੀ ਜਿੱਤ : ਧੋਲਪੁਰ
ਬਟਾਲਾ, 2 ਸਤੰਬਰ (ਹਰਦੇਵ ਸਿੰੰਘ ਸੰਧੂ)- ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਸੀਨੀਅਰ ਲੀਡਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ’ਚ ਹਨੇਰੀ ਚੱਲ ਰਹੀ ਹੈ। ਹਲਕੇ ਦੇ ਲੋਕ ਲੋਧੀਨੰਗਲ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਾਉਣ ਲਈ ਉਤਾਵਲੇ ਹੋਏ ਪਏ ਹਨ।
ਸੁਖਪਾਲ ਸਿੰਘ ਧੌਲਪੁਰ
03-09-2026