ਪਠਾਨਕੋਟ ’ਚ ਧੂਮਧਾਮ ਨਾਲ ਮਨਾਇਆ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ
ਪਠਾਨਕੋਟ, 4 ਸਤੰਬਰ (ਵਿਨੋਦ)-ਪਠਾਨਕੋਟ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ । ਸਾਰੇ ਮੰਦਿਰਾਂ ’ਚ ਭਗਵਾਨ ਕ੍ਰਿਸ਼ਨ ਤੇ ਵੱਖ-ਵੱਖ ਦੇਵੀ ਦੇਵਤਿਆਂ ਨੂੰ ਸ਼ਰਧਾ ਨਾਲ ਸਜਾਇਆ ਗਿਆ ਸੀ, ਸ਼ਰਧਾਲੂਆਂ ’ਚ ਵੀ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ।
ਭਗਵਾਨ ਕ੍ਰਿਸ਼ਨ ਦੀ ਵੇਸ਼ਭੂਸ਼ਾ ’ਚ ਸਜਿਆ ਹੋਇਆ ਇਕ ਬੱਚਾ। ਤਸਵੀਰ: ਵਿਨੋਦ
05-09-2026