06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸ਼ੋਸੀਏਸ਼ਨ ਸਰਕਲ ਹਰਚੋਵਾਲ ਦੀ ਮੀਟਿੰਗ ਅੱਜ

ਹਰਚੋਵਾਲ, 5 ਸਤੰਬਰ (ਢਿੱਲੋਂ/ਭਾਮ)-ਮੈਡੀਕਲ ਪ੍ਰੈਕਟੀਸ਼ਨਰ ਅਸੋਸੀਏਸ਼ਨ ਸਰਕਲ ਹਰਚੋਵਾਲ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਵਾਰਾ ਛੋਟਾ ਘੱਲੂਘਾਰਾ ਸਾਹਿਬ ਵਿਖੇ ਸਰਕਲ ਪ੍ਰਧਾਨ ਗੁਰਨੇਕ ਸਿੰਘ ਹਰਚੋਵਾਲ ਦੀ ਪ੍ਰਧਾਨਗੀ ਹੇਠ 6 ਸਤੰਬਰ ਨੂੰ ਹੋਵੇਗੀ। ਜਨਰਲ ਸਕੱਤਰ ਡਾਕਟਰ ਸਤਨਾਮ ਸਿੰਘ ਕੰਡੀਲਾ ਨੇ ਦੱਸਿਆ ਕਿ ਮੀਟਿੰਗ ਵਿਚ ਜਿਲੇ ਭਰ ਦੇ ਆਗੂ ਡਾਕਟਰ ਵਿਸ਼ੇਸ਼ ਤੌਰ ’ਤੇ ਪਹੁੰਚਣਗੇ ਤੇ ਸਰਕਾਰ ਦੇ ਖਿਲਾਫ ਵਿਚਾਰ ਚਰਚਾ ਕੀਤੀ ਜਾਵੇਗੀ।

ਅਜੀਤ ਡੈਸਕ 06-09-2026
ਹਰਚੋਵਾਲ, 5 ਸਤੰਬਰ (ਢਿੱਲੋਂ/ਭਾਮ)-ਮੈਡੀਕਲ ਪ੍ਰੈਕਟੀਸ਼ਨਰ ਅਸੋਸੀਏਸ਼ਨ ਸਰਕਲ ਹਰਚੋਵਾਲ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਵਾਰਾ ਛੋਟਾ ਘੱਲੂਘਾਰਾ ਸਾਹਿਬ ਵਿਖੇ ਸਰਕਲ ਪ੍ਰਧਾਨ ਗੁਰਨੇਕ ਸਿੰਘ ਹਰਚੋਵਾਲ ਦੀ ਪ੍ਰਧਾਨਗੀ ਹੇਠ 6 ਸਤੰਬਰ ਨੂੰ ਹੋਵੇਗੀ। ਜਨਰਲ ਸਕੱਤਰ ਡਾਕਟਰ ਸਤਨਾਮ ਸਿੰਘ ਕੰਡੀਲਾ ਨੇ ਦੱਸਿਆ ਕਿ ਮੀਟਿੰਗ ਵਿਚ ਜਿਲੇ ਭਰ ਦੇ ਆਗੂ ਡਾਕਟਰ ਵਿਸ਼ੇਸ਼ ਤੌਰ ’ਤੇ ਪਹੁੰਚਣਗੇ ਤੇ ਸਰਕਾਰ ਦੇ ਖਿਲਾਫ ਵਿਚਾਰ ਚਰਚਾ ਕੀਤੀ ਜਾਵੇਗੀ। ਕਿਉਂਕਿ ਸਰਕਾਰ ਨੇ ਸਾਡੇ ਨਾਲ ਕੀਤੇ ਵਾਅਦੇ ਨੂੰ ਅਜੇ ਤੱਕ ਠੰਡੇ ਬਸਤੇ ਵਿੱਚ ਹੀ ਪਾ ਕੇ ਰੱਖਿਆ ਹੋਇਆ ਹੈ।ਉਹਨਾਂ ਨੇ ਸਮੂਹ ਡਾਕਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੁਪਹਿਰ 2 ਵਜੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਜ਼ਿਲ੍ਹੇ ਦੇ ਆਗੂਆਂ ਦੇ ਵਿਚਾਰ ਸੁਣੋਂ।
ਪਿਛਲੀ ਖ਼ਬਰ ਡੀ. ਏ. ਪੀ., ਯੂਰੀਆ ਖਾਦ, ਬੀਜਾਂ ਨੂੰ ਕਿੱਲਤ ਦੱਸ ਕੇ ਬਲੈਕ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ -ਗਗਨਦੀਪ ਸ... ਅਗਲੀ ਖ਼ਬਰ ਜੈ ਬਾਬਾ ਫਲਾਟਾ ਸ਼ਾਹ ਦੀ ਯਾਦ ਵਿਚ ਪਿੰਡ ਗਾਜੀਕੋਟ ਵਿਖੇ ਦੋ ਰੋਜ਼ਾ ਛਿੰਝ ਮੇਲਾ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।