07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਜਨਮ ਅਸ਼ਟਮੀ ਮਨਾਈ

ਗੁਰਦਾਸਪੁਰ, 6 ਸਤੰਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ ਮੁੰਨੇ ਬੱਚੇ ਰੰਗ ਬਿਰੰਗੀਆਂ ਪੁਸ਼ਾਕਾਂ ਪਹਿਣ ਕੇ ਰਾਧਾ ਕ੍ਰਿਸ਼ਨ ਦੇ ਰੂਪ ਵਿਚ ਨਜ਼ਰ ਆਏ।

ਅਜੀਤ ਡੈਸਕ 07-09-2026
ਗੁਰਦਾਸਪੁਰ, 6 ਸਤੰਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ ਮੁੰਨੇ ਬੱਚੇ ਰੰਗ ਬਿਰੰਗੀਆਂ ਪੁਸ਼ਾਕਾਂ ਪਹਿਣ ਕੇ ਰਾਧਾ ਕ੍ਰਿਸ਼ਨ ਦੇ ਰੂਪ ਵਿਚ ਨਜ਼ਰ ਆਏ। ਛੋਟੇ ਛੋਟੇ ਬੱਚਿਆਂ ਵਲੋਂ ਗਿੱਧਾ, ਭੰਗੜਾ ਤੇ ਹੋਰ ਵੱਖ- ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ। ਸਕੂਲ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਅਤੇ ਹੋਰ ਸਮੂਹ ਸਟਾਫ ਮੈਂਬਰਾਂ ਨੇ ਵੱਖ-ਵੱਖ ਪੁਸ਼ਾਕਾਂ ਪਹਿਣ ਕੇ ਆਏ ਬੱਚਿਆਂ ਦੀ ਖੂਬ ਪ੍ਰਸੰਸਾ ਕੀਤੀ ਤੇ ਉਨ੍ਹਾਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੰਦੇ ਹੋਏ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ ਮੈਂਬਰ ਹਾਜਰ ਸਨ ।
ਪਿਛਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਕ੍ਰਿਕਟ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਆਮ ਆਦਮੀ ਪਾਰਟੀ- ਹਲਕਾ ਇੰਚਾਰਜ ਜੋਬਨ ਰੰਧਾਵਾ,ਸੰਮਤੀ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।