ਸਾਬਕਾ ਸਰਪੰਚ ਗੁਰਬਿੰਦਰ ਸਿੰਘ ਬੱਬੀ ਨੂੰ ਸਦਮਾ - ਵੱਡੇ ਭਰਾ ਦਾ ਦਿਹਾਂਤ
ਘੁਮਾਣ, 8 ਸਤੰਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਤੇ ਬਾਬਾ ਨਾਮਦੇਵ ਸਪੋਰਟਸ ਕਲੱਬ ਦੇ ਸਰਗਰਮ ਮੈਂਬਰ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਬੱਬੀ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਸਤਵਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਸੰਧਵਾਂ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਇਸ ਸਬੰਧੀ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੇਰੇ ਵੱਡੇ ਭਰਾ ਆਪਣੇ ਪੁੱਤਰ ਜੋ ਕਿ ਆਸਟਰੇਲੀਆ ਵਿਚ ਰਹਿੰਦੇ ਹਨ।
ਸਤਵਿੰਦਰ ਸਿੰਘ ਸੰਧੂ
09-09-2026