12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸ਼ਰਧਾਲੂ ਛੱਡ ਕੇ ਵਾਪਸ ਆ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ

ਗੁਰਦਾਸਪੁਰ, 10 ਸਤੰਬਰ (ਚੱਕਰਾਜਾ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਾਲੀ ਬੱਸ ਜੋ ਮਥੁਰਾ ਵਰਿੰਦਾਵਨ ਤੋਂ ਸ਼ਰਧਾਲੂਆਂ ਨੂੰ ਦਰਸ਼ਨ ਕਰਵਾ ਕੇ ਵਾਪਸ ਪਰਤੀ ਸੀ ਕਿ ਇਹ ਬੱਸ ਸ਼ਰਧਾਲੂਆਂ ਨੂੰ ਛੱਡ ਕੇ ਬਹਿਰਾਮਪੁਰ ਜਾ ਰਹੀ ਸੀ ਤਾਂ ਰਸਤੇ ਵਿਚ ਗੁਰਦਾਸਪੁਰ ਬਹਿਰਾਮਪੁਰ ਰੋਡ ’ਤੇ ਪਿੰਡ ਬਰਨਾਲਾ ਨਜ਼ਦੀਕ ਕਿਸੇ ਵਾਹਨ ਨੂੰ ਓਵਰਟੇਕ ਕਰਦੇ ਹੋਏ ਅਚਾਨਕ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਬੱਸ ਸੜਕ ਤੋਂ ਹੇਠਾਂ ਪਲਟ ਗਈ । ਗਨੀਮਤ ਇਹ ਰਹੀ ਕਿ ਉਸ ਸਮੇਂ ਬੱਸ ’ਚ ਸ਼ਰਧਾਲੂ ਮੌਜੂਦ ਨਹੀਂ ਸਨ, ਸਿਰਫ ਡਰਾਈਵਰ ਤੇ ਦੋ ਹੈਲਪਰ ਮੌਜੂਦ ਸਨ, ਜਿਨਾਂ ਦੇ ਮਮੂਲੀ ਸੱਟਾਂ ਲੱਗੀਆਂ ਹਨ।

ਅਜੀਤ ਡੈਸਕ 11-09-2026
ਗੁਰਦਾਸਪੁਰ, 10 ਸਤੰਬਰ (ਚੱਕਰਾਜਾ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਾਲੀ ਬੱਸ ਜੋ ਮਥੁਰਾ ਵਰਿੰਦਾਵਨ ਤੋਂ ਸ਼ਰਧਾਲੂਆਂ ਨੂੰ ਦਰਸ਼ਨ ਕਰਵਾ ਕੇ ਵਾਪਸ ਪਰਤੀ ਸੀ ਕਿ ਇਹ ਬੱਸ ਸ਼ਰਧਾਲੂਆਂ ਨੂੰ ਛੱਡ ਕੇ ਬਹਿਰਾਮਪੁਰ ਜਾ ਰਹੀ ਸੀ ਤਾਂ ਰਸਤੇ ਵਿਚ ਗੁਰਦਾਸਪੁਰ ਬਹਿਰਾਮਪੁਰ ਰੋਡ ’ਤੇ ਪਿੰਡ ਬਰਨਾਲਾ ਨਜ਼ਦੀਕ ਕਿਸੇ ਵਾਹਨ ਨੂੰ ਓਵਰਟੇਕ ਕਰਦੇ ਹੋਏ ਅਚਾਨਕ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਬੱਸ ਸੜਕ ਤੋਂ ਹੇਠਾਂ ਪਲਟ ਗਈ । ਗਨੀਮਤ ਇਹ ਰਹੀ ਕਿ ਉਸ ਸਮੇਂ ਬੱਸ ’ਚ ਸ਼ਰਧਾਲੂ ਮੌਜੂਦ ਨਹੀਂ ਸਨ, ਸਿਰਫ ਡਰਾਈਵਰ ਤੇ ਦੋ ਹੈਲਪਰ ਮੌਜੂਦ ਸਨ, ਜਿਨਾਂ ਦੇ ਮਮੂਲੀ ਸੱਟਾਂ ਲੱਗੀਆਂ ਹਨ। ਇਸ ਸਬੰਧੀ ਕੰਟਰੋਲ ਰੂਮ ਤੋਂ ਸੂਚਨਾ ਮਿਲਦੇ ਸੀ ਟਰੈਫਿਕ ਪੁਲਿਸ ਇੰਚਾਰਜ ਸਤਨਾਮ ਸਿੰਘ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਬੱਸ ਚਾਲਕ ਅਤੇ ਹੈਲਪਰਾਂ ਕੋਲੋਂ ਘਟਨਾ ਦੀ ਜਾਣਕਾਰੀ ਹਾਸਲ ਕੀਤੀ ।
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਚਰਨ ਕਮਲ ਸਾਹਿਬ ਘੁਮਾਣ ਵਿਖੇ ਸਮਾਗਮ 13... ਅਗਲੀ ਖ਼ਬਰ ਸਾਡੇ ਚਾਨਣ ਮੁਨਾਰੇ-ਬੁਲੰਦੀਆਂ ਨੂੰ ਛੂਹ ਰਿਹਾ ਯੋਗੀ ਰਾਜ ਸ੍ਰੀ ਬਾਵਾ ਲਾਲ ਮਾਡਰਨ ਸੀਨੀਅਰ ਸੈਕੈਂਡਰੀ ਸਕੂਲ ਧਿਆਨਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।