ਵਾਰਡ ਨੰ: 22 ’ਚ ਇਸਤਰੀ ਅਕਾਲੀ ਦਲ ਦੀ ਮੀਟਿੰਗ- ਮਲਕੀਤ ਕੌਰ ਬਣੀ ਵਾਰਡ ਪ੍ਰਧਾਨ
ਬਟਾਲਾ, 11 ਸਤੰਬਰ (ਸਤਿੰਦਰ ਸਿੰਘ)-ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਰਣਬੀਰ ਕੌਰ ਦੇਵਤਾ ਦੀ ਅਗਵਾਈ ਹੇਠ ਵਾਰਡ ਨੰ: 22 ਵਿਖੇ ਇਸਤਰੀ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਨਰੇਸ਼ ਮਹਾਜਨ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।
ਖਿਡਾਰੀ ਯੁਵਾਨ ਨੂੰ ਸਨਮਾਨਿਤ ਕਰਦੇ ‘ਆਪ’ ਆਗੂ ਅੰਮ੍ਰਿਤ ਕਲਸੀ ਤੇ ਮੇਅਰ ਭੁਪਿੰਦਰ ਸਿੰਘ ਬਾਜਵਾ ਤੇ ਹੋਰ। ਅਜੀਤ ਤਸਵੀਰ
12-09-2026