12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਹਲਕਾ ਡੇਰਾ ਬਾਬਾ ਨਾਨਕ ’ਚ ਆਮ ਆਦਮੀ ਪਾਰਟੀ ਦਾ ਰਹੇਗਾ ਝੰਡਾ ਬੁਲੰਦ- ਧਾਰੋਵਾਲੀ, ਡਾ. ਸ਼ਾਹਪੁਰ

ਧਿਆਨਪੁਰ, 11 ਸਤੰਬਰ (ਕੁਲਦੀਪ ਸਿੰਘ ਸੋਨੂੰ)-ਹਲਕਾ ਡੇਰਾ ਬਾਬਾ ਨਾਨਕ ’ਚ ਗੁਰਦੀਪ ਸਿੰਘ ਰੰਧਾਵਾ ਦੀ ਝੰਡੀ ਬੁਲੰਦ ਰਹੇਗੀ, ਕਿਉਂਕਿ ਉਨ੍ਹਾਂ ਨੇ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਜਦੋਂ ਮਦਦ ਕਰਕੇ ਲੋਕਾਂ ਦੇ ਦਿਲ ਜਿੱਤੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚੇਅਰਮੈਨ ਹੈਰੀ ਰੰਧਾਵਾ ਧਾਰੋਵਾਲੀ ਤੇ ਡਾ.

ਚੇਅਰਮੈਨ ਹੈਰੀ ਰੰਧਾਵਾ ਧਾਰੋਵਾਲੀ ਅਤੇ ਡਾ. ਹਰਦੇਵ ਸਿੰਘ ਸ਼ਾਹਪੁਰ ਜਾਜਨ। 12-09-2026
ਧਿਆਨਪੁਰ, 11 ਸਤੰਬਰ (ਕੁਲਦੀਪ ਸਿੰਘ ਸੋਨੂੰ)-ਹਲਕਾ ਡੇਰਾ ਬਾਬਾ ਨਾਨਕ ’ਚ ਗੁਰਦੀਪ ਸਿੰਘ ਰੰਧਾਵਾ ਦੀ ਝੰਡੀ ਬੁਲੰਦ ਰਹੇਗੀ, ਕਿਉਂਕਿ ਉਨ੍ਹਾਂ ਨੇ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਜਦੋਂ ਮਦਦ ਕਰਕੇ ਲੋਕਾਂ ਦੇ ਦਿਲ ਜਿੱਤੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚੇਅਰਮੈਨ ਹੈਰੀ ਰੰਧਾਵਾ ਧਾਰੋਵਾਲੀ ਤੇ ਡਾ. ਹਰਦੇਵ ਸਿੰਘ ਸ਼ਾਹਪੁਰ ਜਾਜਨ ਨੇ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਨੇ ਜੋ ਗਾਰੰਟੀਆਂ ਲੋਕਾਂ ਨੂੰ ਦਿੱਤੀਆਂ ਸਨ ਉਹ ਸਾਰੀਆਂ ਪੂਰੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦ ਹੋਣ ਤੋਂ ਬਾਅਦ ਪਹਿਲੀ ਵਾਰੀ ਕਿਸੇ ਪਾਰਟੀ ਨੇ ਲੋਕਾਂ ਨਾਲ ਕੀਤੇ ਹੋਈ ਵਾਅਦੇ ਪੂਰੇ ਕੀਤੇ ਹਨ, ਜਿਸ ਕਰਕੇ ਹਰ ਇਕ ਪੰਜਾਬੀ ਦਾ ਇਕੋ ਨਾਅਰਾ ਹੈ ਕਿ ਭਗਵੰਤ ਮਾਨ ਸਰਕਾਰ ਦੁਬਾਰਾ ਆਉਣੀ ਚਾਹੀਦੀ ਹੈ। ਉਨ੍ਹਾਂ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ 2027 ’ਚ ਆਪਣੇ ਦਿਲ ਦੀ ਆਵਾਜ਼ ਸੁਣ ਕੇ ਗੁਰਦੀਪ ਸਿੰਘ ਰੰਧਾਵਾ ਨੂੰ ਦੂਸਰੀ ਵਾਰੀ ਵਿਧਾਇਕ ਬਣਾ ਕੇ ‘ਆਪ’ ਦੀ ਸਰਕਾਰ ਬਣਾਓ ਤਾਂ ਕਿ ਉਹ ਮੰਤਰੀ ਬਣ ਕੇ ਹਲਕਾ ਡੇਰਾ ਬਾਬਾ ਨਾਲ ਨੂੰ ਤਰੱਕੀਆਂ ਦੇ ਰਾਹਾਂ ’ਤੇ ਲੈ ਕੇ ਜਾ ਸਕਣ ।
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੀਆਂ ਜੜਾਂ ਬੋਹੜ ਦੇ ਦਰੱਖਤ ਵਾਂਗ ਮਜ਼ਬੂਤ- ਮੋਹਲੋਵਾਲੀ, ਬੰਬ ਅਗਲੀ ਖ਼ਬਰ ਪੰਜਾਬ ’ਚ ਕਾਨੂੰਨ ਵਿਵਸਥਾ ਦਾ ਮੰਦਾ ਹਾਲ ਹੋਣ ਕਰਕੇ ਲੋਕ ਚਿੰਤਤ- ਵਿਜੇ ਸੋਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।