12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਬਰੋਲ ਨਗਰ ਵਿਖੇ ਗੁਰਮਤਿ ਸਮਾਗਮ ਕੱਲ੍ਹ

ਪਠਾਨਕੋਟ, 11 ਸਤੰਬਰ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਬਰੋਲ ਨਗਰ ਵਿਖੇ 13 ਸਤੰਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਦੱਸਿਆ ਕਿ ਸਮਾਗਮ ਵਿਚ ਭਾਈ ਨਾਨਕ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਦਾਤਾਰ ਸਿੰਘ ਦਾ ਰਾਗੀ ਜਥਾ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ ।

ਅਜੀਤ ਡੈਸਕ 12-09-2026
ਪਠਾਨਕੋਟ, 11 ਸਤੰਬਰ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਬਰੋਲ ਨਗਰ ਵਿਖੇ 13 ਸਤੰਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਦੱਸਿਆ ਕਿ ਸਮਾਗਮ ਵਿਚ ਭਾਈ ਨਾਨਕ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਦਾਤਾਰ ਸਿੰਘ ਦਾ ਰਾਗੀ ਜਥਾ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ । ਇਸ ਮੌਕੇ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ । ਇਸ ਮੌਕੇ ਮੈਨੇਜਰ ਸੋਹਨ ਸਿੰਘ, ਹਰਨਾਮ ਸਿੰਘ, ਰਣਜੀਤ ਸਿੰਘ, ਬਖਸ਼ੀਸ਼ ਸਿੰਘ, ਪਰਮਜੀਤ ਸਿੰਘ, ਦਾਤਾਰ ਸਿੰਘ, ਜੋਗਿੰਦਰ ਸਿੰਘ ਅਤੇ ਹਰਦੀਪ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਗੰਦਗੀ ਦੇ ਢੇਰ ਨੂੰ ਲੈ ਕੇ ਏਅਰ ਫੋਰਸ ਵਲੋਂ ਨਗਰ ਨਿਗਮ ਪਠਾਨਕੋਟ ਨੂੰ ਭੇਜਿਆ ਨੋਟਿਸ ਅਗਲੀ ਖ਼ਬਰ ਪਿੰਡ ਨੱਕੀ ਨੜੋਲੀ ਦੇ ਆਲੇ ਦੁਆਲੇ ਲੱਗੇ ਗੰਦਗੀ ਦੇ ਢੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।