ਗੁਰਦੁਆਰਾ ਟਾਹਲੀ ਸਾਹਿਬ ਦਾਲਮ ਨੰਗਲ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਮਨਾਉਣ ਲਈ ਸੰਗਤਾਂ ’ਚ ਉਤਸ਼ਾਹ-ਬਾਬਾ ਦਮੋਦਰ ਸਿੰਘ 19 ਸਤੰਬਰ ਨੂੰ ਰਾਤ ਦੇ ਦੀਵਾਨ ਤੇ 20 ਨੂੰ ਹੋਵੇਗਾ ਗੁਰਮਤਿ ਸਮਾਗਮ
ਧਿਆਨਪੁਰ, 13 ਸਤੰਬਰ (ਕੁਲਦੀਪ ਸਿੰਘ ਸੋਨੂੰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁ. ਟਾਹਲੀ ਸਾਹਿਬ ਦਾਲਮ ਨੰਗਲ ਵਿਖੇ 20 ਸਤੰਬਰ ਨੂੰ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਲਈ ਸੰਗਤਾਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।
ਜਾਣਕਾਰੀ ਦੇਣ ਸਮੇਂ ਬਾਬਾ ਦਮੋਦਰ ਸਿੰਘ ਟਾਹਲੀ ਸਾਹਿਬ ਵਾਲੇ। ਤਸਵੀਰ: ਕੁਲਦੀਪ ਸਿੰਘ ਸੋਨੂੰ
14-09-2026