‘ ਆਪ’ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਕੇ ਦਿਖਾਏ- ਸੁਭਾਸ਼ ਵਰਮਾ, ਰੋਹਿਤ ਵਰਮਾ
ਪਠਾਨਕੋਟ, 16 ਸਤੰਬਰ (ਸੁਮਿਤ)-ਆਮ ਆਦਮੀ ਪਾਰਟੀ ਦੇ ਪੰਜਾਬ ਰਾਜ ਸਕੱਤਰ ਟਰਾਂਸਪੋਰਟ ਵਿੰਗ ਸੁਭਾਸ਼ ਵਰਮਾ ਅਤੇ ਆਪ ਦੇ ਬਲਾਕ ਪ੍ਰਧਾਨ ਤੇ ਸਵਰਨਕਾਰ ਚੇਅਰਮੈਨ ਰੋਹਿਤ ਵਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਠੋਸ ਕਦਮ ਚੁੱਕੇ ਹਨ । ਪਾਰਟੀ ਵਲੋਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਤੇ ਫੈਸਲਿਆਂ ਨੂੰ ਸਰਕਾਰ ਦੀਆਂ ਉਪਲਬਧੀਆਂ ਵਜੋਂ ਪੇਸ਼ ਕੀਤਾ ਗਿਆ ਹੈ ।
ਸੁਭਾਸ਼ ਵਰਮਾ ਤੇ ਰੋਹਿਤ ਵਰਮਾ
17-09-2026