18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਵਿਆਹ ਪੁਰਬ ਮੌਕੇ ਅੱਜ ਜ਼ਿਲ੍ਹੇ ਗੁਰਦਾਸਪੁਰ ’ਚ ਛੁੱਟੀ ਰਹੇਗੀ-ਡੀ.ਸੀ.

ਬਟਾਲਾ/ਗੁਰਦਾਸਪਰ, 17 ਸਤੰਬਰ (ਸਤਿੰਦਰ ਸਿੰਘ, ਅਸ਼ੋਕ ਸ਼ਰਮਾ)-ਆਦਿਤਿਆ ਉੱਪਲ ,ਡਿਪਟੀ ਕਮਿਸ਼ਨਰ ਵਲੋਂ ਜਾਰੀ ਕੀਤੇ ਹੁਕਮਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਕੂਲਾਂ, ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਅਦਾਰਿਆਂ ’ ਚ ਛੁੱਟੀ ਐਲਾਨੀ ਗਈ ਹੈ। ਇਸ ਦਿਨ ਬੋਰਡ/ਯੂਨੀਵਰਸਿਟੀ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

ਅਜੀਤ ਡੈਸਕ 18-09-2026

ਪਿਛਲੀ ਖ਼ਬਰ ਹਿਊਮਨ ਰਾਈਟਸ ਕਮਿਸ਼ਨ ਦੇ ਕੋਰ ਮੈਂਬਰਾਂ ਨੇ ਨਿੱਜੀ ਨਰਸਿੰਗ ਕਾਲਜ ਦੀ ਕੀਤੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਵਿਆਹ ਪੁਰਬ ਮੌਕੇ ਅੱਜ ਜ਼ਿਲ੍ਹੇ ਗੁਰਦਾਸਪੁਰ ’ਚ ਛੁੱਟੀ ਰਹੇਗੀ-ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।