18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਪਹੁੰਚੇ ਨਗਰ ਕੀਰਤਨ ਦਾ ਮਨਦੀਪ ਸਿੰਘ ਰੰਗੜ ਨੰਗਲ ਤੇ ਸਾਥੀਆਂ ਵਲੋਂ ਭਰਵਾਂ ਸਵਾਗਤ

ਬਟਾਲਾ, 17 ਸਤੰਬਰ (ਸਤਿੰਦਰ ਸਿੰਘ)- ਸ਼੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਪਹੁੰਚੇ ਨਗਰ ਕੀਰਤਨ ਦਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਵਲੋਂ ਸਾਥੀਆਂ ਸਮੇਤ ਭਰਵਾਂ ਸਵਾਗਤ ਕੀਤਾ ਗਿਆ ਜਿੱਥੇ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ, ਉੱਥੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ । ਇਸ ਮੌਕੇ ਕੋਆਰਡੀਨੇਟਰ ਮਨਜੀਤ ਸਿੰਘ ਚੀਮਾ, ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਢੰਡੇ , ਸਾਬਕਾ ਸਰਪੰਚ ਰਣਜੀਤ ਸਿੰਘ ਰਾਣਾ ,ਸਾਬਕਾ ਸਰਪੰਚ ਬੱਚਿਤਰ ਸਿੰਘ ਜਾਲੀਆ ,ਸਾਬਕਾ ਸਰਪੰਚ ਸਰਬਪ੍ਰੀਤ ਸਿੰਘ ਸੁੱਖਾ ਚਿੜਾ ,ਜਗਜੀਤ ਸਿੰਘ ਅਮੋਨੰਗਲ ,ਇੰਦਰਬੀਰ ਸਿੰਘ ਇੰਦਾ ਬੁੜੇਨੰਗਲ, ਸਾਹਿਬ ਸਿੰਘ ਅਦੋਵਾਲੀ ,ਸਾਬਕਾ ਸਰਪੰਚ ਸਤਨਾਮ ਸਿੰਘ ਵੈਰੋਨੰਗਲ ,ਮੋਹਨ ਸਿੰਘ ਪੱਡਾ ਵੈਰੋਨੰਗਲ ,ਬਲਰਾਜ ਸਿੰਘ ਬੱਲਾ ਸੁੱਖਾ ਚਿੜਾ ,ਹਰਤਾਜ ਸਿੰਘ ਸੁੱਖਾ ਚਿੜਾ ,ਡਾ.

ਅਜੀਤ ਡੈਸਕ 18-09-2026
ਬਟਾਲਾ, 17 ਸਤੰਬਰ (ਸਤਿੰਦਰ ਸਿੰਘ)- ਸ਼੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਪਹੁੰਚੇ ਨਗਰ ਕੀਰਤਨ ਦਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਵਲੋਂ ਸਾਥੀਆਂ ਸਮੇਤ ਭਰਵਾਂ ਸਵਾਗਤ ਕੀਤਾ ਗਿਆ ਜਿੱਥੇ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ, ਉੱਥੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ । ਇਸ ਮੌਕੇ ਕੋਆਰਡੀਨੇਟਰ ਮਨਜੀਤ ਸਿੰਘ ਚੀਮਾ, ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਢੰਡੇ , ਸਾਬਕਾ ਸਰਪੰਚ ਰਣਜੀਤ ਸਿੰਘ ਰਾਣਾ ,ਸਾਬਕਾ ਸਰਪੰਚ ਬੱਚਿਤਰ ਸਿੰਘ ਜਾਲੀਆ ,ਸਾਬਕਾ ਸਰਪੰਚ ਸਰਬਪ੍ਰੀਤ ਸਿੰਘ ਸੁੱਖਾ ਚਿੜਾ ,ਜਗਜੀਤ ਸਿੰਘ ਅਮੋਨੰਗਲ ,ਇੰਦਰਬੀਰ ਸਿੰਘ ਇੰਦਾ ਬੁੜੇਨੰਗਲ, ਸਾਹਿਬ ਸਿੰਘ ਅਦੋਵਾਲੀ ,ਸਾਬਕਾ ਸਰਪੰਚ ਸਤਨਾਮ ਸਿੰਘ ਵੈਰੋਨੰਗਲ ,ਮੋਹਨ ਸਿੰਘ ਪੱਡਾ ਵੈਰੋਨੰਗਲ ,ਬਲਰਾਜ ਸਿੰਘ ਬੱਲਾ ਸੁੱਖਾ ਚਿੜਾ ,ਹਰਤਾਜ ਸਿੰਘ ਸੁੱਖਾ ਚਿੜਾ ,ਡਾ. ਗੁਰਵਿੰਦਰ ਸਿੰਘ ,ਪ੍ਰਦੀਪ ਸਿੰਘ ਵੈਰੋਨੰਗਲ ,ਸਰਬਜੀਤ ਸਿੰਘ ਵੈਰੋਨੰਗਲ,ਗੁਰਵਿੰਦਰ ਸਿੰਘ ਬਿੱਟੂ ਜਹਾਦਪੁਰ ,ਨਿਰਮਲ ਸਿੰਘ ,ਸਾਬ ਸਿੰਘ ਫੌਜੀ ,ਜਸਪਾਲ ਸਿੰਘ ਜੱਸਾ ,ਪਿੰਦਰ ਸਿੰਘ ਸਾਗਰਪੁਰ ,ਹਰਪ੍ਰੀਤ ਸਿੰਘ ਸਾਗਰਪੁਰ, ਬਲਜਿੰਦਰ ਸਿੰਘ ਬਾਠ ,ਅਵਤਾਰ ਸਿੰਘ ਰੰਗੜ ਨੰਗਲ, ਬਲਜੀਤ ਸਿੰਘ ,ਰਣਧੀਰ ਸਿੰਘ ਹੀਰਾ ਸੰਦਲਪੁਰ ,ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਆਹ ਪੁਰਬ ਦੀ ਖੁਸ਼ੀ ’ਚ ਮਹਾਨ ਨਗਰ ਕੀਰਤਨ ਅੱਜ ਸਜਾਇਆ ਜਾਵੇਗਾ- ਜਥੇ: ਗੌਰਾ ਅਗਲੀ ਖ਼ਬਰ ਹਿਊਮਨ ਰਾਈਟਸ ਕਮਿਸ਼ਨ ਦੇ ਕੋਰ ਮੈਂਬਰਾਂ ਨੇ ਨਿੱਜੀ ਨਰਸਿੰਗ ਕਾਲਜ ਦੀ ਕੀਤੀ ਅਚਨਚੇਤ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।