23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਅੱਜ ਬਿਜਲੀ ਬੰਦ ਰਹੇਗੀ

ਹਰਚੋਵਾਲ, 22 ਸਤੰਬਰ (ਭਾਮ, ਢਿੱਲੋਂ)-ਐੱਸ. ਡੀ.

ਅਜੀਤ ਡੈਸਕ 23-09-2026
ਹਰਚੋਵਾਲ, 22 ਸਤੰਬਰ (ਭਾਮ, ਢਿੱਲੋਂ)-ਐੱਸ.ਡੀ.ਓ. ਸ/ਡ ਸ੍ਰੀ ਹਰਗੋਬਿੰਦਪੁਰ ਸਾਹਿਬ ਵਲੋਂ ਦੱਸਿਆ ਜਾਂਦਾ ਹੈ ਕਿ 66 ਕੇ.ਵੀ. ਸ/ਸ ਰਜੋਆ ਵਿਖੇ ਜ਼ਰੂਰੀ ਮੁਰੰਮਤ ਹੋਣ ਕਾਰਨ 23 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।
ਪਿਛਲੀ ਖ਼ਬਰ ਰਾਜਨਬੀਰ ਸਿੰਘ ਘੁਮਾਣ ਵਲੋਂ ਹਲਕੇ ਦੇ ਨਵ - ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਕਾਕਾ ਪੱਡਾ ਕਤਲ ਕਾਂਡ ’ਚ ਲੋੜੀਦੇ 2 ਸ਼ੂਟਰ ਅਸਲੇ ਤੇ ਕਾਰ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।