25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪਾਠ ਦਾ ਭੋਗ ਤੇ ਅੰਤਿਮ ਅਰਦਾਸ

ਆਪ ਜੀ ਨੂੰ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਸਤਿਕਾਰਯੋਗ ਪਿਤਾ ਸ. ਕੁਲਦੀਪ ਸਿੰਘ ਜੀ (ਰਾਗੀ) (ਰਿਟਾਇਰਡ ਸੁਪਰਡੈਂਟ) ਰਣਜੀਤ ਸਾਗਰ ਡੈਮ ਪ੍ਰੋਜੈਕਟ ਜੋ ਮਿਤੀ 19 ਸਤੰਬਰ 2026 ਨੂੰ ਸਦੀਵੀ ਵਿਛੋਡ਼ਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ।

ਅਜੀਤ ਡੈਸਕ 25-09-2026
ਆਪ ਜੀ ਨੂੰ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਸਤਿਕਾਰਯੋਗ ਪਿਤਾ ਸ. ਕੁਲਦੀਪ ਸਿੰਘ ਜੀ (ਰਾਗੀ) (ਰਿਟਾਇਰਡ ਸੁਪਰਡੈਂਟ) ਰਣਜੀਤ ਸਾਗਰ ਡੈਮ ਪ੍ਰੋਜੈਕਟ ਜੋ ਮਿਤੀ 19 ਸਤੰਬਰ 2026 ਨੂੰ ਸਦੀਵੀ ਵਿਛੋਡ਼ਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਮਿਤੀ 25 ਸਤੰਬਰ 2026 ਦਿਨ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਗ੍ਰਹਿ ਟੀ-4, ਐਡੀਸ਼ਨਲ ਕਾਲੋਨੀ, ਸ਼ਾਹਪੁਰ ਕੰਢੀ ਟਾਊਨਸ਼ਿਪ, ਰਾਜਪੁਰਾ ਰੋਡ, ਨੇਡ਼ੇ ਬਾਬਾ ਮਾਰਕੀਟ ਵਿਖੇ ਸਵੇਰੇ 10 ਵਜੇ ਪੈਣਗੇ। ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਦੁਪਹਿਰ 12 ਤੋਂ 1.30 ਵਜੇ ਤੱਕ ਕੀਰਤਨ ਤੇ ਅੰਤਿਮ ਅਰਦਾਸ ਹੋਵੇਗੀ। ਆਪ ਸਭ ਨੇ ਅੰਤਿਮ ਅਰਦਾਸ ’ਚ ਸ਼ਾਮਿਲ ਹੋਣ ਦੀ ਕ੍ਰਿਪਾਲਤਾ ਕਰਨੀ ਜੀ।
ਪਿਛਲੀ ਖ਼ਬਰ ਮਹਾਨ ਨਗਰ ਕੀਰਤਨ ਦਾ ਬਾਬਾ ਗੁਰਪਾਲ ਸਿੰਘ ਜੀ ਢੀਂਡਸੇ ਵਾਲਿਆਂ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ‘ ਮਾਨ ਦੇ ਮੁਨਾਫੇ’ ਮੁਹਿੰਮ ਰਾਹੀਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਲੈ ਕੇ ਲੋਕਾਂ ਵਿਚਕਾਰ ਪਹੁੰਚੇ ਵਿਧਾਇਕ ਸ਼ੈਰੀ ਕਲਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।