27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਨਸ਼ਾ ਕਰਦਾ ਨੌਜਵਾਨ ਚੜ੍ਹਿਆ ਪੁਲਿਸ ਅੜਿੱਕੇ

ਗੁਰਦਾਸਪੁਰ, 26 ਸਤੰਬਰ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਦੇ ਏ. ਐਸ.

ਅਜੀਤ ਡੈਸਕ 27-09-2026
ਗੁਰਦਾਸਪੁਰ, 26 ਸਤੰਬਰ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਦੇ ਏ.ਐਸ.ਆਈ ਮਨਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਾਜੀਕੋਟ ਮੋੜ ਸਿਰਕੀਆਂ ਤੋਂ ਸੁਭਾਸ਼ ਕੁਮਾਰ ਪੁੱਤਰ ਸ਼ੰਕਰ ਦਾਸ ਵਾਸੀ ਇੰਦਰਾ ਕਲੋਨੀ ਦੀਨਾਨਗਰ ਜੋ ਝਾੜੀਆਂ ਵਿਚ ਲੁੱਕਛਿੱਪ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ, ਨੂੰ ਕਾਬੂ ਕਰਕੇ ਉਸ ਪਾਸੋਂ ਇਕ ਸਿਲਵਰ ਪੇਪਰ, ਲਾਇਟਰ ਅਤੇ 20 ਰੁਪਏ ਦਾ ਨੋਟ ਬਰਾਮਦ ਕੀਤਾ। ਸ਼ਾਲਾ ਪੁਲਿਸ ਨੇ ਉਕਤ ਨੌਜਵਾਨ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ 2 ਅਕਤੂਬਰ ਨੂੰ ਫਤਹਿਗੜ੍ਹ ਸਾਹਿਬ ਤੋਂ ਤਲਵੰਡੀ ਸਾਬੋ ਤੱਕ ਕੱਢਿਆ ਜਾਵੇਗਾ ‘ਬੰਦੀ ਸਿੰਘ ਰਿਹਾ... ਅਗਲੀ ਖ਼ਬਰ 8 ਫ਼ੀਸਦੀ ਡੀ.ਏ. ਦਾ ਲਾਲੀਪੋਪ ਮੁਲਾਜ਼ਮ ਜਥੇਬੰਦੀਆਂ ਨੂੰ ਮਨਜ਼ੂਰ ਨਹੀਂ -ਜੌਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।