28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਕਾਂਗਰਸ ਐਸ. ਸੀ. ਵਿੰਗ ਵਲੋਂ ਪਿੰਡ ਰਣੀਆਂ ਵਿਖੇ ਮੀਟਿੰਗ

ਧਾਰੀਵਾਲ, 27 ਸਤੰਬਰ (ਸਵਰਨ ਸਿੰਘ)-ਕਾਂਗਰਸ ਐਸ. ਸੀ.

ਅਜੀਤ ਡੈਸਕ 28-09-2026
ਧਾਰੀਵਾਲ, 27 ਸਤੰਬਰ (ਸਵਰਨ ਸਿੰਘ)-ਕਾਂਗਰਸ ਐਸ. ਸੀ. ਵਿੰਗ ਵਲੋਂ ਪਿੰਡ ਰਣੀਆਂ ਵਿਖੇ ਮੀਟਿੰਗ ਕੀਤੀ ਗਈ, ਜਿਸ ’ਚ ਪੰਜਾਬ ਉਪ ਪ੍ਰਧਾਨ ਅਵਤਾਰ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਐਸ. ਸੀ. ਵਿੰਗ ਸਤਬੀਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਦਲਜੀਤ ਸਿੰਘ ਛੋਟੇਪੁਰ, ਹਰਭਜਨ ਸਿੰਘ ਰਣੀਆਂ, ਸੂਬੇਦਾਰ ਕਰਤਾਰ ਚੰਦ ਆਦਿ ਨੇ ਵੀ ਭਾਗ ਲਿਆ। ਇਸ ਮੌਕੇ ਫੈਸਲਾ ਕੀਤਾ ਗਿਆ ਕਿ ਪਿੰਡ-ਪਿੰਡ ਜਾ ਕੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਿਆ ਜਾਵੇਗਾ ਤਾਂ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਸ਼ਾਨਦਾਰ ਜਿੱਤ ਹਾਸਿਲ ਹੋ ਸਕੇ।
ਪਿਛਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਦੀ ਮੈਂਬਰ ਰੁਪਿੰਦਰ ਕੌਰ ਦੀ ਟੀਮ ਵਲੋਂ ਧਾਰੀਵਾਲ ਥਾਣੇ ਦਾ ਦੌਰਾ ਅਗਲੀ ਖ਼ਬਰ ਰੈੱਡ ਰੈਚਿਸ ਸਕੂਲ ’ਚ ਲਾਲ ਰੰਗ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।