ਲਮੀਨੀ ਵਿਚ ਸਾਲਾਨਾ ਛਿੰਝ ਮੇਲਾ ਕਰਵਾਇਆ, ਅਵਤਾਰ ਸਿੰਘ ਕਲੇਰ ਸਨਮਾਨਿਤ
ਪਠਾਨਕੋਟ, 28 ਸਤੰਬਰ (ਸੰਧੂ)-ਪਠਾਨਕੋਟ ਦੇ ਪਿੰਡ ਲਮੀਨੀ ਵਿਚ ਪੁਰਖਿਆਂ ਤੋਂ ਚੱਲੀ ਆ ਰਹੀ ਰਵਾਇਤ ਅਨੁਸਾਰ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ । ਮੇਲੇ ਵਿਚ ਪੰਜਾਬ ਸਮੇਤ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ ਪਹੁੰਚੇ ਨਾਮਵਰ ਪਹਿਲਵਾਨਾਂ ਨੇ ਕੁਸ਼ਤੀ ਦੇ ਜੌਹਰ ਦਿਖਾਏ ।
ਪਿੰਡ ਲਮੀਨੀ ਵਿਚ ਕਰਵਾਏ ਸਾਲਾਨਾ ਛਿੰਝ ਮੇਲੇ ਦੌਰਾਨ ਅਵਤਾਰ ਸਿੰਘ ਕਲੇਰ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ ਅਤੇ ਪਤਵੰਤੇ । ਤਸਵੀਰ: ਸੰਧੂ
29-09-2026