‘ ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਵਿਧਾਇਕ ਸ਼ੈਰੀ ਕਲਸੀ ਪਿੰਡ ਮੂਲਿਆਂਵਾਲ ਵਿਖੇ ਪਹੁੰਚੇ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਯੋਜਨਾਵਾਂ ਤੋਂ ਜਾਣੂ ਕਰਵਾਇਆ
ਬਟਾਲਾ, 30 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਪਿੰਡ ਮੂਲਿਆਂਵਾਲ ਵਿਖੇ ਪਹੁੰਚੇ ਅਤੇ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਯੋਜਨਾਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਅਜੀਤ ਡੈਸਕ
01-10-2026