02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਹਲਕਾ ਇੰਚਾਰਜ ਜੋਬਨ ਰੰਧਾਵਾ ਵਲੋਂ ਪਿੰਡ ਸਾਰਚੂਰ ਵਿਖੇ ਮੀਟਿੰਗ

ਬਟਾਲਾ, 1 ਅਕਤੂਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਜੋਬਨ ਰੰਧਾਵਾ ਵਲੋਂ ਮੁੱਖ ਮੰਤਰੀ ਦੀ ਲੋਕ ਮਿਲਣੀ ਦੇ ਸਬੰਧ ਵਿਚ ਪਿੰਡ ਸਾਰਚੂਰ ’ਚ ਗੁਰਦੀਪ ਸਿੰਘ ਬਾਜਵਾ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਜੋਬਨ ਰੰਧਾਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ 3 ਅਕਤੂਬਰ ਨੂੰ ਘਣੀਏ ਕੇ ਬਾਂਗਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕ ਮਿਲਣੀ ਕੀਤੀ ਜਾਵੇਗੀ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।

ਅਜੀਤ ਡੈਸਕ 02-10-2026
ਬਟਾਲਾ, 1 ਅਕਤੂਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਜੋਬਨ ਰੰਧਾਵਾ ਵਲੋਂ ਮੁੱਖ ਮੰਤਰੀ ਦੀ ਲੋਕ ਮਿਲਣੀ ਦੇ ਸਬੰਧ ਵਿਚ ਪਿੰਡ ਸਾਰਚੂਰ ’ਚ ਗੁਰਦੀਪ ਸਿੰਘ ਬਾਜਵਾ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਜੋਬਨ ਰੰਧਾਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ 3 ਅਕਤੂਬਰ ਨੂੰ ਘਣੀਏ ਕੇ ਬਾਂਗਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕ ਮਿਲਣੀ ਕੀਤੀ ਜਾਵੇਗੀ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਗੁਰਦੀਪ ਸਿੰਘ ਬਾਜਵਾ ਦੇ ਪਰਿਵਾਰ ਤੇ ਸਾਥੀਆਂ ਵਲੋਂ ਜੋਬਨ ਰੰਧਾਵਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਖਪ੍ਰੀਤ ਸਿੰਘ ਬਾਜਵਾ ਸਰਪੰਚ, ਮੈਂਬਰ ਪੰਚਾਇਤ ਗੁਰਿੰਦਰ ਸਿੰਘ ਰੰਧਾਵਾ, ਮੈਂਬਰ ਪੰਚਾ. ਚੈਂਚਲ ਸਿੰਘ, ਮੈਂਬਰ ਮਨਜੀਤ ਸਿੰਘ ਬੋਪਾਰਾਏ, ਮੈਂਬਰ ਦੀਪ ਮਸੀਹ, ਲਾਡੀ ਕਾਹਲੋਂ, ਕਰਮਜੀਤ ਸਿੰਘ ਬਾਜਵਾ ਸਾ. ਸਰਪੰਚ, ਗਗਨ ਬਾਜਵਾ, ਹਰਪ੍ਰੀਤ ਬਾਜਵਾ, ਗੁਰਮੇਲ ਸਿੰਘ ਕੋਟਲੀ, ਨਰਿੰਦਰ ਸਿੰਘ ਰੰਧਾਵਾ, ਸਤਿੰਦਰ ਕੌਰ ਬਾਜਵਾ, ਗੁਰਪ੍ਰੀਤ ਸਿੰਘ, ਜਸਬੀਰ ਸਿੰਘ ਕਾਹਲੋਂ, ਪ੍ਰਿੰ. ਹਰਮਿੰਦਰ ਸਿੰਘ ਸੰਧੂ, ਜਗਦੀਪ ਸਿੰਘ ਮਿੰਟੂ, ਅਜਮੇਰ ਸਿੰਘ, ਰਜਿੰਦਰ ਸਿੰਘ ਜਾਂਗਲਾ ਚੇਅਰਮੈਨ ਮਾਰਕੀਟ ਕਮੇਟੀ ਅਤੇ ਹੋਰ ਹਾਜ਼ਰ ਸਨ ।
ਪਿਛਲੀ ਖ਼ਬਰ ਤਲਵੰਡੀ ਝੁੰਗਲਾਂ ਦੇ 70 ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ ਪਿੰਡ ਦੀ 35 ਮੈਂਬਰੀ ਕਮੇਟੀ ਬਣਾਈ ਅਗਲੀ ਖ਼ਬਰ 12 ਵਿਦਿਆਰਥਣਾਂ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਚੁਣੀਆਂ ਗਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।