05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਬਜਰੰਗ ਨਾਟਕ ਕਲੱਬ ਵਲੋਂ ਰਾਮ ਬਰਾਤ ਤੇ ਦੁਸਹਿਰੇ ਲਈ ਖੱਤਰੀ ਸਭਾ ਨੂੰ ਸੱਦਾ

ਪਠਾਨਕੋਟ, 4 ਅਕਤੂਬਰ (ਸੁਮਿਤ)-ਬਜਰੰਗ ਨਾਟਕ ਕਲੱਬ ਵਲੋਂ ਰਾਮ ਬਰਾਤ ਅਤੇ ਦੁਸਹਿਰੇ ਦੇ ਸਮਾਗਮਾਂ ਸਬੰਧੀ ਖੱਤਰੀ ਸਭਾ ਪਠਾਨਕੋਟ ਦੇ ਪ੍ਰਧਾਨ ਚੰਦਨ ਮਹਿੰਦਰੂ ਨੂੰ ਸੱਦਾ ਪੱਤਰ ਦਿੱਤਾ ਗਿਆ । ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਖੱਤਰੀ ਸਭਾ ਦੇ ਪ੍ਰਧਾਨ ਨੂੰ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ।

ਅਜੀਤ ਡੈਸਕ 05-10-2026
ਪਠਾਨਕੋਟ, 4 ਅਕਤੂਬਰ (ਸੁਮਿਤ)-ਬਜਰੰਗ ਨਾਟਕ ਕਲੱਬ ਵਲੋਂ ਰਾਮ ਬਰਾਤ ਅਤੇ ਦੁਸਹਿਰੇ ਦੇ ਸਮਾਗਮਾਂ ਸਬੰਧੀ ਖੱਤਰੀ ਸਭਾ ਪਠਾਨਕੋਟ ਦੇ ਪ੍ਰਧਾਨ ਚੰਦਨ ਮਹਿੰਦਰੂ ਨੂੰ ਸੱਦਾ ਪੱਤਰ ਦਿੱਤਾ ਗਿਆ । ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਖੱਤਰੀ ਸਭਾ ਦੇ ਪ੍ਰਧਾਨ ਨੂੰ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਮਪਾਲ ਭੰਡਾਰੀ ਨੇ ਦੱਸਿਆ ਕਿ 13 ਅਕਤੂਬਰ ਨੂੰ ਖੱਤਰੀ ਸਭਾ ਪਠਾਨਕੋਟ ਵਿਖੇ ਰਾਮ ਬਰਾਤ ਦਾ ਸਵਾਗਤ ਕੀਤਾ ਜਾਵੇਗਾ, ਜਦਕਿ 20 ਅਕਤੂਬਰ ਨੂੰ ਦੁਸਹਿਰੇ ਦਾ ਤਿਉਹਾਰ ਮਨਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਦੋਵੇਂ ਸਮਾਗਮ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਨਾਲ ਕਰਵਾਏ ਜਾਣਗੇ । ਇਸ ਮੌਕੇ ਬਜਰੰਗ ਨਾਟਕ ਕਲੱਬ ਵਲੋਂ ਸਮੂਹ ਸੰਗਤਾਂ ਨੂੰ ਰਾਮ ਬਰਾਤ ਅਤੇ ਦੁਸਹਿਰੇ ਦੇ ਸਮਾਗਮਾਂ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ।
ਪਿਛਲੀ ਖ਼ਬਰ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਜ਼ਿਲ੍ਹਾ ਵਪਾਰ ਮੰਡਲ ਵਲੋਂ ਸਨਮਾਨਿਤ ਅਗਲੀ ਖ਼ਬਰ ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਦਾ ਵਿਧਾਇਕਾ ਅਰੁਣਾ ਚੌਧਰੀ ਤੇ ਅਸ਼ੋਕ ਚੌਧਰੀ ਨੇ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।