08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸ੍ਰੀ ਦਸਮੇਸ਼ ਸੀ.ਸੈਕੰ. ਸਕੂਲ ਕਾਦੀਆਂ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ ਸਾਇੰਸ ਸਿਟੀ ਗਿਆ

ਬਟਾਲਾ, 7 ਅਕਤੂਬਰ (ਸਤਿੰਦਰ ਸਿੰਘ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ ਸਾਇੰਸ ਸਿਟੀ ਜਲੰਧਰ ਗਿਆ। ਸਕੂਲ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਰੋਬਨਪ੍ਰੀਤ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਮੈਡਮ ਪਰਮਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਭੰਗੂ ਵਲੋਂ ਸਾਇੰਸ ਵਿਸ਼ੇ ਦੇ ਵਿਦਿਆਰਥੀਆਂ ਦੇ ਇਸ ਟੂਰ ਨੂੰ ਸ਼ੁੱਭ ਇੱਛਾਵਾਂ ਸਹਿਤ ਰਵਾਨਾ ਕੀਤਾ ਗਿਆ।

ਅਜੀਤ ਡੈਸਕ 08-10-2026
ਬਟਾਲਾ, 7 ਅਕਤੂਬਰ (ਸਤਿੰਦਰ ਸਿੰਘ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ ਸਾਇੰਸ ਸਿਟੀ ਜਲੰਧਰ ਗਿਆ। ਸਕੂਲ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਰੋਬਨਪ੍ਰੀਤ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਮੈਡਮ ਪਰਮਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਭੰਗੂ ਵਲੋਂ ਸਾਇੰਸ ਵਿਸ਼ੇ ਦੇ ਵਿਦਿਆਰਥੀਆਂ ਦੇ ਇਸ ਟੂਰ ਨੂੰ ਸ਼ੁੱਭ ਇੱਛਾਵਾਂ ਸਹਿਤ ਰਵਾਨਾ ਕੀਤਾ ਗਿਆ। ਹਿਸ ਮੌਕੇ ਪ੍ਰਿੰਸੀਪਲ ਸੁਰਿੰਦਰ ਸਿੰਘ ਭੰਗੂ ਨੇ ਵਿਦਿਆਰਥੀਆਂ ਨੂੰ ਦੱਸਿਆ ਅਜਿਹੇ ਵਿਦਿਅਕ ਟੂਰ ਵਿਦਿਆਰਥੀ ਦੇ ਜੀਵਨ ਵਿਚ ਸਾਇੰਸ ਵਿਸ਼ੇ ਨਾਲ ਸੰਬੰਧਿਤ ਖੋਜਾਂ ਨੂੰ ਹੋਰ ਨੇੜਿਓਂ ਸਮਝਣ ਵਿਚ ਸਹਾਇਤਾ ਕਰਦੇ ਹਨ। ਵਿਦਿਆਰਥੀਆਂ ਵਲੋਂ ਵੀ ਇਸ ਵਿਦਿਅਕ ਟੂਰ ਪ੍ਰਤੀ ਕਾਫ਼ੀ ਉਤਸ਼ਾਹ ਦਿਖਾਇਆ ਗਿਆ। ਇਸ ਮੌਕੇ ਕੋਆਰਡੀਨੇਟਰ ਮੈਡਮ ਕਨਵਲਜੀਤ ਕੌਰ, ਜਸਬੀਰ ਸਿੰਘ, ਅਤਿਕਾ, ਕਵਲਜੀਤ ਕੌਰ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ‘ ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਵਿਧਾਇਕ ਸ਼ੈਰੀ ਕਲਸੀ ਪਿੰਡ ਡੱਲਾ ਪਹੁੰਚੇ- ਘਰ-ਘਰ ਪਹੁੰਚ ਕੇ ਲੋਕਾਂ ਨਾਲ ਕੀਤੀ ਮੁਲਾਕਾ... ਅਗਲੀ ਖ਼ਬਰ ਗੁਰਦਾਸਪੁਰ ਵਿਖੇ ਰੇਮੰਡ ਦੇ ਸ਼ੋਅਰੂਮ ’ਤੇ ਚੋਰੀ * ਗੱਲੇ ’ਚ ਪਈ ਨਕਦੀ ਤੇ ਰੈਡੀਮੈਡ ਪੈਂਟਾ-ਸ਼ਰਟਾਂ ’ਤੇ ਚੋਰਾਂ ਨੇ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।