10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਨਾਜਾਇਜ਼ ਤਰੀਕੇ ਨਾਲ ਵੇਚੀਆਂ ਜਾ ਰਹੀਆਂ ਸਰ੍ਹੋਂ ਦੇ ਤੇਲ ਦੀਆਂ ਪੇਟੀਆਂ ਬਰਾਮਦ

ਪਠਾਨਕੋਟ, 9 ਅਕਤੂਬਰ (ਸੁਮਿਤ)-ਥਾਣਾ ਡਵੀਜ਼ਨ ਨੰਬਰ-2 ’ਵਿਚ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਨਾਜਾਇਜ਼ ਤਰੀਕੇ ਨਾਲ ਵੇਚੀਆਂ ਜਾ ਰਹੀਆਂ ਸਰ੍ਹੋਂ ਦੇ ਤੇਲ ਦੀਆਂ ਪੇਟੀਆਂ ਬਰਾਮਦ ਕੀਤੀਆਂ ਹਨ । ਇਸ ਮਾਮਲੇ ’ਚ ਪੁਲਿਸ ਨੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਟ੍ਰੇਡਮਾਰਕ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ ।

ਅਜੀਤ ਡੈਸਕ 10-10-2026
ਪਠਾਨਕੋਟ, 9 ਅਕਤੂਬਰ (ਸੁਮਿਤ)-ਥਾਣਾ ਡਵੀਜ਼ਨ ਨੰਬਰ-2 ’ਵਿਚ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਨਾਜਾਇਜ਼ ਤਰੀਕੇ ਨਾਲ ਵੇਚੀਆਂ ਜਾ ਰਹੀਆਂ ਸਰ੍ਹੋਂ ਦੇ ਤੇਲ ਦੀਆਂ ਪੇਟੀਆਂ ਬਰਾਮਦ ਕੀਤੀਆਂ ਹਨ । ਇਸ ਮਾਮਲੇ ’ਚ ਪੁਲਿਸ ਨੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਟ੍ਰੇਡਮਾਰਕ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ । ਜਾਣਕਾਰੀ ਅਨੁਸਾਰ ਪੁਲਿਸ ਨੂੰ ਸ਼ਿਕਾਇਤ ਮਿਲੀ ਸੀ ਕਿ ਸਰ੍ਹੋਂ ਦੇ ਤੇਲ ਦੀਆਂ ਪੇਟੀਆਂ ਗੈਰ-ਕਾਨੂੰਨੀ ਢੰਗ ਨਾਲ ਵੇਚੀਆਂ ਜਾ ਰਹੀਆਂ ਹਨ । ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਸਬੰਧਿਤ ਪੇਟੀਆਂ ਬਰਾਮਦ ਕੀਤੀਆਂ ਤੇ ਮਾਮਲੇ ’ਚ 2 ਵਿਅਕਤੀਆਂ ਨੂੰ ਕਾਬੂ ਕਰ ਲਿਆ । ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ । ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸਰ੍ਹੋਂ ਦੇ ਤੇਲ ਦੀਆਂ ਇਹ ਪੇਟੀਆਂ ਕਿੱਥੋਂ ਲਿਆਂਦੀਆਂ ਗਈਆਂ ਸਨ ਤੇ ਇਨ੍ਹਾਂ ਦੀ ਵਿੱਕਰੀ ਕਿੱਥੇ ਕੀਤੀ ਜਾਣੀ ਸੀ ?
ਪਿਛਲੀ ਖ਼ਬਰ ਕਰਮਚਾਰੀਆਂ ਦੀਆਂ ਮੰਗਾਂ ਸੰਬੰਧੀ ਸਿੰਜਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨਾਲ ਮੀਟਿੰਗ ਅਗਲੀ ਖ਼ਬਰ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੌਕੇ ’ਤੇ ਹੱਲ ਕਰਨ ਲਈ ਖੁੱਲ੍ਹਾ ਦਰਬਾਰ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।