ਜ਼ਿਲ੍ਹਾ ਪਠਾਨਕੋਟ ਦੀਆਂ ਤਿੰਨਾਂ ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਚੋਣ ਰੋਲ ਅਬਜ਼ਰਵਰ ਅਜੀਤ ਬਾਲਾਜੀ ਜੋਸ਼ੀ ਨੇ ਕੀਤੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ
ਪਠਾਨਕੋਟ, 13 ਅਕਤੂਬਰ (ਵਿਨੋਦ)-ਜ਼ਿਲ੍ਹਾ ਪਠਾਨਕੋਟ ’ਚ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ֹ’ ਤੇ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਸਮੀਖਿਆ ਮੀਟਿੰਗ 12 ਅਕਤੂਬਰ ਨੂੰ ਅਜੀਤ ਬਾਲਾਜੀ ਜੋਸ਼ੀ ਆਈ. ਏ.
ਨਵੀਆਂ ਵੋਟਰ ਸੂਚੀਆਂ ਜਾਰੀ ਕਰਦੇ ਹੋਏ ਅਧਿਕਾਰੀ । ਤਸਵੀਰ : ਵਿਨੋਦ
14-10-2026