ਮਿਸ਼ਨ 2027 ਨਸ਼ਾ, ਰੁਜ਼ਗਾਰ ਤੇ ਕਿਸਾਨਾਂ ਦੇ ਮੁੱਦਿਆਂ ’ਤੇ ਕਾਂਗਰਸ ਦਾ ਫੋਕਸ ਚੋਣ ਮਨੋਰਥ ਪੱਤਰ ਵਿਚ ਵੱਡੇ ਐਲਾਨ ਦੀ ਤਿਆਰੀ
ਤਾਰਾਗੜ੍ਹ, 13 ਅਕਤੂਬਰ (ਸੋਹਨ ਲਾਲ)-ਪੰਜਾਬ ’ਚ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ । ਸੂਬਾ ਸੰਗਠਨ ਵਿਚ ਬਦਲਾਅ ਤੋਂ ਬਾਅਦ ਹੁਣ ਪਾਰਟੀ ਦਾ ਧਿਆਨ ਚੋਣੀ ਰਣਨੀਤੀ ਦੇ ਨਾਲ-ਨਾਲ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਚੋਣ ਮਨੋਰਥ ਪੱਤਰ ਵਿਚ ਸ਼ਾਮਿਲ ਕਰਨ ’ਤੇ ਕੇਂਦਰਿਤ ਹੋ ਗਿਆ ਹੈ।
ਮੰਗਤ ਸਿੰਘ ਗਿਲਜੀਆਂ ਨਾਲ ਮੁਲਾਕਾਤ ਕਰਦੇ ਹੋਏ ਸਾਬਕਾ ਵਿਧਾਇਕ ਹਲਾ ਭੋਆ ਜੋਗਿੰਦਰ ਪਾਲ। ਅਜੀਤ ਤਸਵੀਰ
14-10-2026