ਡਲਹੌਜ਼ੀ ਰੋਡ ’ਤੇ ਦੁਕਾਨਾਂ ਖਾਲੀ ਕਰਵਾਉਣ ਦੇ ਹੁਕਮ ਜਾਰੀ ਇੰਪਰੂਵਮੈਂਟ ਟਰੱਸਟ ਪਠਾਨਕੋਟ ਨੇ ਕਾਰਵਾਈ ਕੀਤੀ ਸ਼ੁਰੂ
ਪਠਾਨਕੋਟ, 16 ਅਕਤੂਬਰ (ਸੁਮਿਤ)-ਡਲਹੌਜ਼ੀ ਰੋਡ ’ਤੇ ਸਥਿਤ ਦੁਕਾਨਾਂ ਨੂੰ ਖਾਲੀ ਕਰਵਾਉਣ ਦੇ ਹੁਕਮ ਜਾਰੀ ਹੋਣ ਤੋਂ ਬਾਅਦ ਇੰਪਰੂਵਮੈਂਟ ਟਰੱਸਟ ਪਠਾਨਕੋਟ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਇਸ ਕਾਰਵਾਈ ਨੂੰ ਲੈ ਕੇ ਦੁਕਾਨਦਾਰਾਂ ’ਚ ਇਤਰਾਜ਼ ਪਾਇਆ ਜਾ ਰਿਹਾ ਹੈ ।
ਡਲਹੌਜ਼ੀ ਰੋਡ ’ਤੇ ਖਾਲੀ ਕਰਵਾਈਆਂ ਜਾ ਰਹੀਆਂ ਦੁਕਾਨਾਂ ਦੇ ਹੁਕਮਾਂ ਨੂੰ ਲੈ ਕੇ ਰੋਸ ਪ੍ਰਗਟ ਕਰਦੇ ਹੋਏ ਸਥਾਨਕ ਦੁਕਾਨਦਾਰ। ਤਸਵੀਰ: ਸੁਮਿਤ
17-10-2026