18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕ੍ਰਿਸ਼ਨਾ ਡਰਾਮਾਟਿਕ ਕਲੱਬ ਦੀ ਰਾਮਲੀਲ੍ਹਾ ਵਿਚ ਗੌਤਮ ਸੇਠ ਗੁੱਡੂ ਨੇ ਸਾਥੀਆਂ ਸਮੇਤ ਕੀਤੀ ਸ਼ਿਰਕਤ

ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਮੌਲਾ ਪ੍ਰੇਮ ਨਗਰ, ਦਾਰਾ ਸਲਾਮ ਵਿਖੇ ਕ੍ਰਿਸ਼ਨਾ ਡਰਾਮਾਟਿਕ ਕਲੱਬ ਵਲੋਂ ਕਰਵਾਈ ਜਾ ਰਹੀ ਰਾਮਲੀਲਾ ਵਿਚ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਉਪ ਪ੍ਰਧਾਨ ਗੌਤਮ ਸੇਠ ਗੁੱਡੂ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਗੌਤਮ ਸੇਠ ਗੁੱਡੂ ਨੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਦਰਸ਼ਨ ਕਰਕੇ ਅਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 18-10-2026
ਬਟਾਲਾ, 17 ਅਕਤੂਬਰ (ਸਤਿੰਦਰ ਸਿੰਘ)-ਮੌਲਾ ਪ੍ਰੇਮ ਨਗਰ, ਦਾਰਾ ਸਲਾਮ ਵਿਖੇ ਕ੍ਰਿਸ਼ਨਾ ਡਰਾਮਾਟਿਕ ਕਲੱਬ ਵਲੋਂ ਕਰਵਾਈ ਜਾ ਰਹੀ ਰਾਮਲੀਲਾ ਵਿਚ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਉਪ ਪ੍ਰਧਾਨ ਗੌਤਮ ਸੇਠ ਗੁੱਡੂ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਗੌਤਮ ਸੇਠ ਗੁੱਡੂ ਨੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਦਰਸ਼ਨ ਕਰਕੇ ਅਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਨੇ ਕਲੱਬ ਦੇ ਸਮੂਹ ਮੈਂਬਰਾਂ ਅਤੇ ਕਲਾਕਾਰਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਵਲੋਂ ਧਾਰਮਿਕ ਅਤੇ ਸੱਭਿਆਚਾਰਕ ਪ੍ਰੰਪਰਾਵਾਂ ਨੂੰ ਸੰਭਾਲਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਾਲਾਘਾ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਆਪਸੀ ਭਾਈਚਾਰਕ ਸਾਂਝ, ਸਦਭਾਵਨਾ ਅਤੇ ਧਾਰਮਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ।
ਪਿਛਲੀ ਖ਼ਬਰ ਕਿਸਾਨ ਝੋਨੇ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ-ਸਰਪੰਚ ਭੀਖੋਵਾਲੀ ਅਗਲੀ ਖ਼ਬਰ ਭਾਰਤ-ਪਾਕਿ ਸਰਹੱਦ ਤੋਂ 3 ਕਿਲੋ ਹੈਰੋਇਨ ਤੇ ਇਕ ਕਿੱਲੋ ਤੋਂ ਵੱਧ ਅਫ਼ੀਮ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।