20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਕੱਲ੍ਹ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣਗੇ

ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ ਨੇ ਦੱਸਿਆ ਕਿ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ 21 ਅਕਤੂਬਰ ਨੂੰ ਅਧਿਆਪਕ ਤੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨਗੇ। ਇਸ ਮੌਕੇ ਅਮਰਜੀਤ ਸਿੰਘ ਕੋਠੇ,ਡਾ ਸਤਿੰਦਰ ਸਿੰਘ, ਸੁਖਜਿੰਦਰ ਸਿੰਘ, ਸਤਬੀਰ ਸਿੰਘ ਭੰਡਾਲ , ਸਤਨਾਮ ਸਿੰਘ,ਹਰਦੀਪ ਰਾਜ, ਬਲਵਿੰਦਰ ਕੌਰ, ਉਪਕਾਰ ਸਿੰਘ ਸੂਬਾ ਕਮੇਟੀ ਮੈਂਬਰ ,ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ’ਚੋਂ ਇੱਕ ਵੀ ਪੂਰਾ ਨਹੀਂ ਕੀਤਾ।

ਅਜੀਤ ਡੈਸਕ 20-10-2026
ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ ਨੇ ਦੱਸਿਆ ਕਿ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ 21 ਅਕਤੂਬਰ ਨੂੰ ਅਧਿਆਪਕ ਤੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨਗੇ। ਇਸ ਮੌਕੇ ਅਮਰਜੀਤ ਸਿੰਘ ਕੋਠੇ,ਡਾ ਸਤਿੰਦਰ ਸਿੰਘ, ਸੁਖਜਿੰਦਰ ਸਿੰਘ, ਸਤਬੀਰ ਸਿੰਘ ਭੰਡਾਲ , ਸਤਨਾਮ ਸਿੰਘ,ਹਰਦੀਪ ਰਾਜ, ਬਲਵਿੰਦਰ ਕੌਰ, ਉਪਕਾਰ ਸਿੰਘ ਸੂਬਾ ਕਮੇਟੀ ਮੈਂਬਰ ,ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ’ਚੋਂ ਇੱਕ ਵੀ ਪੂਰਾ ਨਹੀਂ ਕੀਤਾ। ਇਨ੍ਹਾਂ ਮੰਗਾਂ ਨੂੰ ਲੈ ਕੇ 21 ਅਕਤੂਬਰ ਨੂੰ ਅਧਿਆਪਕ ਸਮੂਹਿਕ ਛੁੱਟੀ ਲੈ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਵਿੱਚ ਅਧਿਆਪਕ ਵੱਡੀ ਪੱਧਰ ਤੇ ਸ਼ਾਮਲ ਹੋਣਗੇ।
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਤੇ ਹੋਰ ਜਥੇਬੰਦੀਆਂ ਵਲੋਂ ਵਿਧਾਇਕ ਕਿਸ਼ਨਕੋਟ ਨੂੰ ਰੋਸ ਪੱਤਰ ਸੌਂਪਿਆ ਅਗਲੀ ਖ਼ਬਰ ਗੋਲਡਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੰਨਿਆ ਪੂਜਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।