ਰੰਗਭੂਮੀ ਪਠਾਨਕੋਟ ਵਲੋਂ ਸਨਮਾਨ ਸਮਾਗਮ ਡਾ. ਪੰਕਜ ਮਾਲਾ ਨੂੰ ਉਪਲੱਬਧੀਆਂ ਲਈ ਕੀਤਾ ਸਨਮਾਨਿਤ
ਪਠਾਨਕੋਟ, 20 ਅਕਤੂਬਰ (ਸੁਮਿਤ)-ਰੰਗਭੂਮੀ ਪਠਾਨਕੋਟ ਵਲੋਂ ਪ੍ਰਧਾਨ ਨਰਿੰਦਰ ਪਰਮਾਰ ਦੀ ਅਗਵਾਈ ਹੇਠ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਡਾ: ਪੰਕਜ ਮਾਲਾ ਨੂੰ ਉਨ੍ਹਾਂ ਦੀਆਂ ਉਪਲੱਬਧੀਆਂ ਲਈ ਸਨਮਾਨਿਤ ਕੀਤਾ ਗਿਆ ।
ਅਜੀਤ ਡੈਸਕ
21-10-2026