ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਹਮੇਸ਼ਾ ਵੱਡੀਆਂ ਕੁਰਬਾਨੀਆਂ ਦੇ ਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ-ਐਸ.ਐਸ.ਪੀ ਆਦਿੱਤਯ
ਗੁਰਦਾਸਪੁਰ, 21 ਅਕਤੂਬਰ (ਚੱਕਰਾਜਾ)-ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਹਮੇਸ਼ਾਂ ਸੂਬੇ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਦਿਆਂ ਵੱਡੀਆਂ ਕੁਰਬਾਨੀਆਂ ਦੇ ਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ ਹੈ। ਇਹ ਪ੍ਰਗਟਾਵਾ ਐੱਸ.
ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ, ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐੱਸ.ਐੱਸ.ਪੀ ਆਦਿੱਤਯ ਅਤੇ ਹੋਰ ਅਧਿਕਾਰੀ। ਤਸਵੀਰ: ਵਿਸ਼ਾਲ ਮੁੰਨਾ
22-10-2026