23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੰਘਰਸ਼ ਐਂਟੀ ਕ੍ਰਾਈਮ ਬਿਊਰੋ 26 ਨੂੰ ਨਸ਼ਿਆਂ ਖਿਲਾਫ ਐਸਡੀਐਮ ਨੂੰ ਮੰਗ ਪੱਤਰ ਦੇਵੇਗਾ: ਡਾ ਮਨਜੀਤ, ਜਥੇ ਗੁਰਵਿੰਦਰ ਜੌਲੀ

ਫਤਿਹਗੜ੍ਹ ਚੂੜੀਆਂ, 21 ਅਕਤੂਬਰ(ਅਵਤਾਰ ਸਿੰਘ ਰੰਧਾਵਾ)-ਸੰਘਰਸ਼ ਐਂਟੀ ਕ੍ਰਾਈਮ ਬਿਊਰੋ ਦੇ ਚੇਅਰਮੈਨ ਡਾਕਟਰ ਮਨਜੀਤ ਸਿੰਘ ਚਿਤੌੜਗੜ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਤੋਂ ਉਮੀਦਵਾਰ ਜਥੇਦਾਰ ਗੁਰਵਿੰਦਰ ਸਿੰਘ ਜੌਲੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਅੰਦਰ ਨਸ਼ਿਆਂ ਦੀ ਧੜਾ ਧੜ ਹੋ ਰਹੀ ਵਿਕਰੀ ਨੂੰ ਠੱਲ ਪਾਉਣ ਲਈ 26 ਅਕਤੂਬਰ ਨੂੰ ਐਸਡੀਐਮ ਫਤਿਹਗੜ੍ਹ ਚੂੜੀਆਂ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫਤਿਹਗੜ੍ਹ ਚੂੜੀਆਂ ਦੇ ਪ੍ਰਸ਼ਾਸਨ ਅੱਗੇ ਬੇਨਤੀ ਕੀਤੀ ਕਿ ਹਲਕੇ ’ਚ ਵੱਧ ਚੁੱਕੇ ਨਸ਼ਿਆਂ ਦੇ ਰੁਝਾਨ ਨੂੰ ਖਤਮ ਕਰਨ ਲਈ ਠੋਸ ਉਪਰਾਲਾ ਕਰੇ।

ਅਜੀਤ ਡੈਸਕ 22-10-2026
ਫਤਿਹਗੜ੍ਹ ਚੂੜੀਆਂ, 21 ਅਕਤੂਬਰ(ਅਵਤਾਰ ਸਿੰਘ ਰੰਧਾਵਾ)-ਸੰਘਰਸ਼ ਐਂਟੀ ਕ੍ਰਾਈਮ ਬਿਊਰੋ ਦੇ ਚੇਅਰਮੈਨ ਡਾਕਟਰ ਮਨਜੀਤ ਸਿੰਘ ਚਿਤੌੜਗੜ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਤੋਂ ਉਮੀਦਵਾਰ ਜਥੇਦਾਰ ਗੁਰਵਿੰਦਰ ਸਿੰਘ ਜੌਲੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਅੰਦਰ ਨਸ਼ਿਆਂ ਦੀ ਧੜਾ ਧੜ ਹੋ ਰਹੀ ਵਿਕਰੀ ਨੂੰ ਠੱਲ ਪਾਉਣ ਲਈ 26 ਅਕਤੂਬਰ ਨੂੰ ਐਸਡੀਐਮ ਫਤਿਹਗੜ੍ਹ ਚੂੜੀਆਂ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫਤਿਹਗੜ੍ਹ ਚੂੜੀਆਂ ਦੇ ਪ੍ਰਸ਼ਾਸਨ ਅੱਗੇ ਬੇਨਤੀ ਕੀਤੀ ਕਿ ਹਲਕੇ ’ਚ ਵੱਧ ਚੁੱਕੇ ਨਸ਼ਿਆਂ ਦੇ ਰੁਝਾਨ ਨੂੰ ਖਤਮ ਕਰਨ ਲਈ ਠੋਸ ਉਪਰਾਲਾ ਕਰੇ। ਇਸ ਮੌਕੇ ਕਿਸਾਨ ਜਥੇਬੰਦੀ ਦੇ ਪ੍ਰਧਾਨ ਸ਼ਮਸ਼ੇਰ ਸਿੰਘ, ਪ੍ਰਧਾਨ ਗੁਰਨਾਮ ਸਿੰਘ, ਲੀਗਲ ਐਡਵਾਈਜ਼ਰ ਡਾ ਨਿਸ਼ਾਨ ਸਿੰਘ, ਮਲਕੀਤ ਸਿੰਘ, ਸੂਰਜ, ਅਮਰੀਕ ਸਿੰਘ, ਚਰਨਜੀਤ ਕੌਰ, ਸੈਮਸਨ, ਸਿਮਰਨਜੀਤ ਕੌਰ ਆਦਿ ਹਾਜਰ ਸਨ।
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ’ਤੇ ਨਾਮਧਾਰੀ ਹਸਪਤਾਲ ਨੜਾਂਵਾਲੀ ਵਲੋਂ ਗੋਸਲ ਵਿਖੇ ਦੋ ਦਿਨਾ ਮੈਡੀਕਲ ਕੈਂਪ ਅਗਲੀ ਖ਼ਬਰ ਪੰਜਾਬ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ- ਭਾਜਪਾ ਆਗੂ ਵਿਜੇ ਸੋਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।