ਖੇਡਾਂ ਵਤਨ ਪੰਜਾਬ ਦੀਆਂ ਵਿਚ ਸੁਖਜਿੰਦਰ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ ਜਿੱਤੇ ਸੋਨ ਤਗਮੇ
ਗੁਰਦਾਸਪੁਰ, 24 ਅਕਤੂਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਕਰਾਟੇ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੇਡਾਂ ਵਤਨ ਪੰਜਾਬ ਦੀਆਂ ਅੰਡਰ-17 ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਐਸ.
ਤਗਮੇ ਜਿੱਤਣ ਵਾਲੇ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਜਤਿੰਦਰ ਸ਼ਰਮਾ। ਤਸਵੀਰ: ਵਿਸ਼ਾਲ ਮੁੰਨਾ
25-10-2026