27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਆਲੋਵਾਲ ਵਲੋਂ ਸੂਬਾ ਮੀਡੀਆ ਇੰਚਾਰਜ ਪੰਨੂ ਤੇ ਸਹਿ ਪ੍ਰਭਾਰੀ ਆਦਿਲ ਖਾਨ ਨਾਲ ਮੀਟਿੰਗ

ਧਾਰੀਵਾਲ, 25 ਅਕਤੂਬਰ (ਸਵਰਨ ਸਿੰਘ)- ਆਮ ਆਦਮੀ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਦੇ ਮੀਡੀਆ ਇੰਚਾਰਜ ਮੁੱਖਦੇਵ ਸਿੰਘ ਆਲੋਵਾਲ ਨੇ ਸੂਬਾ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਤੇ ਸਹਿ ਪ੍ਰਭਾਰੀ ਪੰਜਾਬ ਆਦਿਲ ਖਾਨ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹੇ ’ਚ ਪਾਰਟੀ ਦੇ ਮੀਡੀਆ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ , ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ੍ਟ।

ਅਜੀਤ ਡੈਸਕ 26-10-2026
ਧਾਰੀਵਾਲ, 25 ਅਕਤੂਬਰ (ਸਵਰਨ ਸਿੰਘ)- ਆਮ ਆਦਮੀ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਦੇ ਮੀਡੀਆ ਇੰਚਾਰਜ ਮੁੱਖਦੇਵ ਸਿੰਘ ਆਲੋਵਾਲ ਨੇ ਸੂਬਾ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਤੇ ਸਹਿ ਪ੍ਰਭਾਰੀ ਪੰਜਾਬ ਆਦਿਲ ਖਾਨ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹੇ ’ਚ ਪਾਰਟੀ ਦੇ ਮੀਡੀਆ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ , ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ੍ਟ। ਇਸ ਮੌਕੇ ਮੁੱਖਦੇਵ ਸਿੰਘ ਆਲੋਵਾਲ ਨੇ ਕਿਹਾ ਕਿ ਪਾਰਟੀ ਦਾ ਮੀਡੀਆ ਵਿੰਗ ਜ਼ਿਲ੍ਹੇ ’ਚ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰੇਗਾ।
ਪਿਛਲੀ ਖ਼ਬਰ ਝੋਟਾ ਸੰਘਰਸ਼ ਐਕਸ਼ਨ ਕਮੇਟੀ ਦੇ ਸੱਦੇ ’ਤੇ ਝਾੜੂ ਫੂਕ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ’ਚ ਅੰਤਰ-ਹਾਊਸ ਖੋ-ਖੋ ਮੁਕਾਬਲੇ ਹੋਏ, ਬਿਆਸ ਹਾਊਸ ਨੇ ਹਾਸਿਲ ਕੀਤਾ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।