26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਨਸ਼ਾ ਮੁਕਤ ਪੰਜਾਬ ਯਾਤਰਾ ਤੇ ਸ਼ੋਭਾ ਯਾਤਰਾ ਕੱਢੀ

ਪਠਾਨਕੋਟ, 25 ਅਕਤੂਬਰ (ਸੰਧੂ/ਵਿਨੋਦ)-ਭਗਵਾਨ ਵਾਲਮੀਕਿ ਸਭਾ ਪੰਜਾਬ ਦੇ ਪ੍ਰਧਾਨ ਐਡਵੋਕੇਟ ਜੋਤੀ ਪਾਲ ਭੀਮ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਚੌਕ, ਪਠਾਨਕੋਟ ਵਿਖੇ ਨਸ਼ਾ ਮੁਕਤ ਪੰਜਾਬ ਯਾਤਰਾ, ਸ਼ੋਭਾ ਯਾਤਰਾ ਤੇ ਸਨਮਾਨ ਸਮਾਗਮ ਕਰਵਾਇਆ ਗਿਆ । ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਹਲਕਾ ਇੰਚਾਰਜ ਰੋਹਿਤ ਸਿਆਲ, ਐਮ.

ਅਜੀਤ ਡੈਸਕ 26-10-2026
ਪਠਾਨਕੋਟ, 25 ਅਕਤੂਬਰ (ਸੰਧੂ/ਵਿਨੋਦ)-ਭਗਵਾਨ ਵਾਲਮੀਕਿ ਸਭਾ ਪੰਜਾਬ ਦੇ ਪ੍ਰਧਾਨ ਐਡਵੋਕੇਟ ਜੋਤੀ ਪਾਲ ਭੀਮ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਚੌਕ, ਪਠਾਨਕੋਟ ਵਿਖੇ ਨਸ਼ਾ ਮੁਕਤ ਪੰਜਾਬ ਯਾਤਰਾ, ਸ਼ੋਭਾ ਯਾਤਰਾ ਤੇ ਸਨਮਾਨ ਸਮਾਗਮ ਕਰਵਾਇਆ ਗਿਆ । ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਹਲਕਾ ਇੰਚਾਰਜ ਰੋਹਿਤ ਸਿਆਲ, ਐਮ.ਸੀ. ਸੁਰਿੰਦਰ ਰਾਹੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਯਾਤਰਾ ਨੂੰ ਰਵਾਨਾ ਕੀਤਾ । ਸ਼ੋਭਾ ਯਾਤਰਾ ਦੌਰਾਨ ਲਵ-ਕੁਸ਼ ਦੀ ਝਾਕੀ ਖਿੱਚ ਦਾ ਕੇਂਦਰ ਰਹੀ । ਇਸ ਮੌਕੇ ਸਮਾਜ ਸੇਵਾ ਵਿਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ । ਐਡਵੋਕੇਟ ਜੋਤੀ ਪਾਲ ਭੀਮ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿੱਖਿਆ ਅਪਣਾਉਣ ਤੇ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਨਸ਼ਿਆਂ ਖ਼ਿਲਾਫ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪੰਜਾਬ ਯੂਥ ਪ੍ਰਧਾਨ ਦਾ ਵੱਡਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।